Aanlyn Bybel

- Advertensies -




ਤੀਤੁਸ ਨੂੰ 3:7 - ਪਵਿੱਤਰ ਬਾਈਬਲ

7 ਅਸੀਂ ਪਰਮੇਸ਼ੁਰ ਦੀ ਦ੍ਰਿਸ਼ਟੀ ਵਿੱਚ ਉਸਦੀ ਕਿਰਪਾ ਰਾਹੀਂ ਧਰਮੀ ਬਣਾਏ ਗਏ ਸਾਂ। ਅਤੇ ਪਰਮੇਸ਼ੁਰ ਨੇ ਸਾਨੂੰ ਪਵਿੱਤਰ ਆਤਮਾ ਦਿੱਤਾ ਤਾਂ ਜੋ ਅਸੀਂ ਵੀ ਸਦੀਵੀ ਜੀਵਨ ਪ੍ਰਾਪਤ ਕਰ ਸੱਕੀਏ। ਅਤੇ ਇਹ ਸਾਡੀ ਉਮੀਦ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

7 ਭਈ ਅਸੀਂ ਉਹ ਦੀ ਕਿਰਪਾ ਨਾਲ ਧਰਮੀ ਠਹਿਰ ਕੇ ਆਸ ਦੇ ਅਨੁਸਾਰ ਸਦੀਪਕ ਜੀਵਨ ਦੇ ਅਧਕਾਰੀ ਹੋਈਏ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਤਾਂ ਜੋ ਅਸੀਂ ਉਸ ਦੀ ਕਿਰਪਾ ਨਾਲ ਧਰਮੀ ਠਹਿਰ ਕੇ ਸਦੀਪਕ ਜੀਵਨ ਦੀ ਆਸ ਵਿੱਚ ਵਾਰਿਸ ਹੋਈਏ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

7 ਇਸ ਤਰ੍ਹਾਂ ਉਹਨਾਂ ਨੇ ਆਪਣੀ ਕਿਰਪਾ ਦੇ ਦੁਆਰਾ ਸਾਡਾ ਪਰਮੇਸ਼ਰ ਦੇ ਨਾਲ ਨੇਕ ਸੰਬੰਧ ਕਾਇਮ ਕੀਤਾ ਤਾਂ ਜੋ ਅਸੀਂ ਅਨੰਤ ਜੀਵਨ ਦੀ ਆਸ ਦੇ ਅਨੁਸਾਰ ਵਾਰਿਸ ਬਣ ਜਾਈਏ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

7 ਤਾਂ ਜੋ, ਉਸਦੀ ਕਿਰਪਾ ਦੁਆਰਾ ਧਰਮੀ ਠਹਿਰਾਏ ਜਾਣ ਦੇ ਬਾਅਦ, ਅਸੀਂ ਸਦੀਵੀ ਜੀਵਨ ਦੀ ਉਮੀਦ ਰੱਖਣ ਵਾਲੇ ਵਾਰਸ ਬਣ ਸਕੀਏ।

Sien die hoofstuk Kopieer

Punjabi Standard Bible

7 ਤਾਂਕਿ ਅਸੀਂ ਉਸ ਦੀ ਕਿਰਪਾ ਦੁਆਰਾ ਧਰਮੀ ਠਹਿਰਾਏ ਜਾ ਕੇ ਸਦੀਪਕ ਜੀਵਨ ਦੀ ਆਸ ਦੇ ਅਨੁਸਾਰ ਵਾਰਸ ਬਣ ਜਾਈਏ।

Sien die hoofstuk Kopieer




ਤੀਤੁਸ ਨੂੰ 3:7

Volg ons:

Advertensies


Advertensies