1 ਥੱਸਲੁ 1:7 - ਪੰਜਾਬੀ ਮੌਜੂਦਾ ਤਰਜਮਾ7 ਅਤੇ ਇਸ ਲਈ ਤੁਸੀਂ ਮਕਦੂਨਿਯਾ ਅਤੇ ਅਖਾਯਾ ਦੇ ਸਾਰੇ ਵਿਸ਼ਵਾਸੀਆਂ ਲਈ ਇੱਕ ਨਮੂਨਾ ਬਣ ਗਏ। Sien die hoofstukਪਵਿੱਤਰ ਬਾਈਬਲ O.V. Bible (BSI)7 ਐਥੋਂ ਤੀਕ ਜੋ ਤੁਸੀਂ ਉਨ੍ਹਾਂ ਸਭਨਾਂ ਨਿਹਚਾਵਾਨਾਂ ਲਈ ਜਿਹੜੇ ਮਕਦੂਨਿਯਾ ਅਤੇ ਅਖਾਯਾ ਵਿੱਚ ਹਨ ਨਮੂਨਾ ਬਣੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਇਥੋਂ ਤੱਕ ਕਿ ਤੁਸੀਂ ਉਨ੍ਹਾਂ ਸਾਰਿਆਂ ਵਿਸ਼ਵਾਸੀਆਂ ਲਈ ਜਿਹੜੇ ਮਕਦੂਨਿਯਾ ਅਤੇ ਅਖਾਯਾ ਵਿੱਚ ਹਨ, ਚੰਗਾ ਨਮੂਨਾ ਬਣੇ। Sien die hoofstukਪਵਿੱਤਰ ਬਾਈਬਲ (Revised Common Language North American Edition)7 ਇਸ ਤਰ੍ਹਾਂ ਤੁਸੀਂ ਮਕਦੂਨਿਯਾ ਅਤੇ ਅਖਾਯਾ ਦੇ ਸਾਰੇ ਵਿਸ਼ਵਾਸੀਆਂ ਦੇ ਲਈ ਉਦਾਹਰਨ ਬਣ ਗਏ ਹੋ । Sien die hoofstukPunjabi Standard Bible7 ਜਿਸ ਕਰਕੇ ਤੁਸੀਂ ਮਕਦੂਨਿਯਾ ਅਤੇ ਅਖਾਯਾ ਦੇ ਸਾਰੇ ਵਿਸ਼ਵਾਸੀਆਂ ਲਈ ਇੱਕ ਨਮੂਨਾ ਬਣ ਗਏ। Sien die hoofstukਪਵਿੱਤਰ ਬਾਈਬਲ7 ਤੁਸੀਂ ਮਕਦੂਨਿਯਾ ਅਤੇ ਅਖਾਯਾ ਦੇ ਸਮੂਹ ਸ਼ਰਧਾਲੂਆਂ ਲਈ ਇੱਕ ਮਿਸਾਲ ਬਣ ਗਏ। Sien die hoofstuk |