1 ਥੱਸਲੁ 3:2 - ਪੰਜਾਬੀ ਮੌਜੂਦਾ ਤਰਜਮਾ2 ਅਸੀਂ ਤਿਮੋਥਿਉਸ ਨੂੰ ਉਤਸ਼ਾਹਤ ਕਰਨ ਲਈ ਭੇਜਿਆ, ਜੋ ਕਿ ਮਸੀਹ ਦੀ ਖੁਸ਼ਖ਼ਬਰੀ ਨੂੰ ਫੈਲਾਉਣ ਵਿੱਚ ਸਾਡਾ ਭਰਾ ਅਤੇ ਪਰਮੇਸ਼ਵਰ ਦੀ ਸੇਵਾ ਵਿੱਚ ਸਹਿ-ਕਰਮਚਾਰੀ ਹੈ, ਤੁਹਾਡੀ ਨਿਹਚਾ ਵਿੱਚ ਤੁਹਾਨੂੰ ਮਜ਼ਬੂਤ ਅਤੇ ਉਤਸ਼ਾਹਤ ਕਰੇ, Sien die hoofstukਪਵਿੱਤਰ ਬਾਈਬਲ O.V. Bible (BSI)2 ਅਤੇ ਤਿਮੋਥਿਉਸ ਨੂੰ ਘੱਲਿਆ ਜਿਹੜਾ ਸਾਡਾ ਭਰਾ ਅਤੇ ਮਸੀਹ ਦੀ ਖੁਸ਼ ਖਬਰੀ ਦੇ ਕੰਮ ਵਿੱਚ ਪਰਮੇਸ਼ੁਰ ਦਾ ਸੇਵਕ ਹੈ ਭਈ ਉਹ ਤੁਹਾਨੂੰ ਤਕੜਿਆਂ ਕਰੇ ਅਤੇ ਤੁਹਾਡੀ ਨਿਹਚਾ ਦੇ ਵਿਖੇ ਤੁਹਾਨੂੰ ਤਸੱਲੀ ਦੇਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਅਤੇ ਤਿਮੋਥਿਉਸ ਨੂੰ ਭੇਜਿਆ ਜਿਹੜਾ ਸਾਡਾ ਭਰਾ ਅਤੇ ਮਸੀਹ ਦੀ ਖੁਸ਼ਖਬਰੀ ਦੇ ਕੰਮ ਵਿੱਚ ਪਰਮੇਸ਼ੁਰ ਦਾ ਸੇਵਕ ਹੈ ਕਿ ਉਹ ਤੁਹਾਨੂੰ ਤਕੜਿਆਂ ਕਰੇ ਅਤੇ ਤੁਹਾਡੀ ਵਿਸ਼ਵਾਸ ਦੇ ਵਿਖੇ ਤੁਹਾਨੂੰ ਤਸੱਲੀ ਦੇਵੇ। Sien die hoofstukਪਵਿੱਤਰ ਬਾਈਬਲ (Revised Common Language North American Edition)2 ਅਤੇ ਅਸੀਂ ਤਿਮੋਥਿਉਸ ਨੂੰ ਭੇਜਿਆ ਜਿਹੜਾ ਸਾਡਾ ਭਰਾ ਅਤੇ ਪਰਮੇਸ਼ਰ ਦੀ ਸੇਵਾ ਕਰਨ ਵਿੱਚ ਅਤੇ ਮਸੀਹ ਦੇ ਸ਼ੁਭ ਸਮਾਚਾਰ ਦੇ ਪ੍ਰਚਾਰ ਕਰਨ ਵਿੱਚ ਸਾਡਾ ਸਾਥੀ ਸੇਵਕ ਹੈ ਕਿ ਉਹ ਤੁਹਾਨੂੰ ਵਿਸ਼ਵਾਸ ਵਿੱਚ ਪੱਕੇ ਰਹਿਣ ਦੇ ਲਈ ਉਤਸ਼ਾਹ ਦੇਵੇ Sien die hoofstukPunjabi Standard Bible2 ਅਤੇ ਤਿਮੋਥਿਉਸ ਨੂੰ ਭੇਜ ਦਿੱਤਾ ਜੋ ਸਾਡਾ ਭਾਈ ਅਤੇ ਪਰਮੇਸ਼ਰ ਦਾ ਸੇਵਕ ਤੇ ਮਸੀਹ ਦੀ ਖੁਸ਼ਖ਼ਬਰੀ ਵਿੱਚ ਸਾਡਾ ਸਹਿਕਰਮੀ ਹੈ ਕਿ ਉਹ ਤੁਹਾਨੂੰ ਤੁਹਾਡੇ ਵਿਸ਼ਵਾਸ ਵਿੱਚ ਦ੍ਰਿੜ੍ਹ ਅਤੇ ਉਤਸ਼ਾਹਿਤ ਕਰੇ, Sien die hoofstuk |