Aanlyn Bybel

- Advertensies -




1 ਥੱਸਲੁ 3:9 - ਪੰਜਾਬੀ ਮੌਜੂਦਾ ਤਰਜਮਾ

9 ਅਸੀਂ ਤੁਹਾਡੇ ਲਈ ਸਾਡੇ ਪਰਮੇਸ਼ਵਰ ਦੀ ਮੌਜੂਦਗੀ ਵਿੱਚ ਜੋ ਖੁਸ਼ੀ ਪ੍ਰਾਪਤ ਕਰਦੇ ਹਾਂ ਉਸਦੇ ਬਦਲੇ ਵਿੱਚ ਅਸੀਂ ਤੁਹਾਡੇ ਲਈ ਪਰਮੇਸ਼ਵਰ ਦਾ ਕਾਫ਼ੀ ਧੰਨਵਾਦ ਕਿਵੇਂ ਕਰ ਸਕਦੇ ਹਾਂ?

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

9 ਉਸ ਸਾਰੇ ਅਨੰਦ ਲਈ ਜਿਸ ਕਰਕੇ ਅਸੀਂ ਆਪਣੇ ਪਰਮੇਸ਼ੁਰ ਦੇ ਅੱਗੇ ਤੁਹਾਡੇ ਕਾਰਨ ਅਨੰਦ ਕਰਦੇ ਹਾਂ ਅਸੀਂ ਤੁਹਾਡੇ ਵਿਖੇ ਕਿਹੜੇ ਮੂੰਹ ਨਾਲ ਪਰਮੇਸ਼ੁਰ ਦਾ ਧੰਨਵਾਦ ਕਰੀਏ?

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਉਸ ਸਾਰੇ ਅਨੰਦ ਲਈ ਜਿਸ ਕਰਕੇ ਅਸੀਂ ਆਪਣੇ ਪਰਮੇਸ਼ੁਰ ਦੇ ਅੱਗੇ ਤੁਹਾਡੇ ਕਾਰਨ ਅਨੰਦ ਕਰਦੇ ਹਾਂ ਅਸੀਂ ਤੁਹਾਡੇ ਬਾਰੇ ਕਿਹੜੇ ਮੂੰਹ ਨਾਲ ਪਰਮੇਸ਼ੁਰ ਦਾ ਧੰਨਵਾਦ ਕਰੀਏ?

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

9 ਪਰਮੇਸ਼ਰ ਦੇ ਸਾਹਮਣੇ ਤੁਹਾਡੇ ਕਾਰਨ ਜਿਹੜਾ ਅਨੰਦ ਸਾਨੂੰ ਮਿਲਿਆ ਹੈ, ਅਸੀਂ ਉਸ ਦੇ ਲਈ ਉਹਨਾਂ ਦਾ ਧੰਨਵਾਦ ਕਿਹੜੇ ਸ਼ਬਦਾਂ ਨਾਲ ਕਰ ਸਕਦੇ ਹਾਂ ?

Sien die hoofstuk Kopieer

Punjabi Standard Bible

9 ਅਸੀਂ ਉਸ ਸਾਰੇ ਅਨੰਦ ਦੇ ਬਦਲੇ ਕਿਸ ਤਰ੍ਹਾਂ ਪਰਮੇਸ਼ਰ ਦਾ ਧੰਨਵਾਦ ਕਰੀਏ ਜੋ ਤੁਹਾਡੇ ਕਾਰਨ ਸਾਨੂੰ ਆਪਣੇ ਪਰਮੇਸ਼ਰ ਦੇ ਸਾਹਮਣੇ ਹੈ।

Sien die hoofstuk Kopieer

ਪਵਿੱਤਰ ਬਾਈਬਲ

9 ਤੁਹਾਡੇ ਕਾਰਣ ਸਾਨੂੰ ਆਪਣੇ ਪਰਮੇਸ਼ੁਰ ਅੱਗੇ ਕਿੰਨੀ ਖੁਸ਼ੀ ਹੈ। ਇਸ ਲਈ ਅਸੀਂ ਪਰਮੇਸ਼ੁਰ ਦਾ ਧੰਨਵਾਦ ਕਰਦੇ ਹਾਂ। ਪਰ ਅਸੀਂ ਆਪਣੀ ਸਾਰੀ ਪ੍ਰਸੰਨਤਾ ਲਈ ਉਸਦਾ ਕਾਫ਼ੀ ਧੰਨਵਾਦ ਨਹੀਂ ਕਰ ਸੱਕਦੇ।

Sien die hoofstuk Kopieer




1 ਥੱਸਲੁ 3:9

Volg ons:

Advertensies


Advertensies