1 ਥੱਸਲੁ 4:14 - ਪੰਜਾਬੀ ਮੌਜੂਦਾ ਤਰਜਮਾ14 ਕਿਉਂਕਿ ਅਸੀਂ ਵਿਸ਼ਵਾਸ ਕਰਦੇ ਹਾਂ ਕਿ ਯਿਸ਼ੂ ਮਰ ਗਿਆ ਅਤੇ ਦੁਬਾਰਾ ਜੀਉਂਦਾ ਹੋਇਆ, ਅਤੇ ਇਸ ਲਈ ਅਸੀਂ ਵਿਸ਼ਵਾਸ ਕਰਦੇ ਹਾਂ ਕਿ ਪਰਮੇਸ਼ਵਰ ਉਨ੍ਹਾਂ ਲੋਕਾਂ ਨੂੰ ਯਿਸ਼ੂ ਦੇ ਨਾਲ ਲਿਆਏਗਾ ਜੋ ਉਸ ਵਿੱਚ ਸੌਂ ਗਏ ਹਨ। Sien die hoofstukਪਵਿੱਤਰ ਬਾਈਬਲ O.V. Bible (BSI)14 ਕਿਉਂਕਿ ਜੇ ਸਾਨੂੰ ਇਹ ਪਰਤੀਤ ਹੋਈ ਹੈ ਭਈ ਯਿਸੂ ਮੋਇਆ ਅਤੇ ਫੇਰ ਜੀ ਉੱਠਿਆ ਤਾਂ ਇਸੇ ਤਰਾਂ ਪਰਮੇਸ਼ੁਰ ਉਨ੍ਹਾਂ ਨੂੰ ਵੀ ਜਿਹੜੇ ਯਿਸੂ ਵਿੱਚ ਸੌਂ ਗਏ ਹਨ ਉਹ ਦੇ ਨਾਲ ਲਿਆਵੇਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਕਿਉਂਕਿ ਜੇ ਸਾਨੂੰ ਇਹ ਵਿਸ਼ਵਾਸ ਹੈ ਕਿ ਯਿਸੂ ਮਰਿਆ ਅਤੇ ਫੇਰ ਜਿਉਂਦਾ ਹੋਇਆ ਤਾਂ ਇਸੇ ਤਰ੍ਹਾਂ ਪਰਮੇਸ਼ੁਰ ਉਨ੍ਹਾਂ ਨੂੰ ਵੀ ਜਿਹੜੇ ਯਿਸੂ ਵਿੱਚ ਸੌਂ ਗਏ ਹਨ, ਉਹ ਦੇ ਨਾਲ ਜਿਵਾਲੇਗਾ। Sien die hoofstukਪਵਿੱਤਰ ਬਾਈਬਲ (Revised Common Language North American Edition)14 ਕਿਉਂਕਿ ਸਾਡਾ ਵਿਸ਼ਵਾਸ ਹੈ ਕਿ ਯਿਸੂ ਮਰ ਗਏ ਅਤੇ ਫਿਰ ਜੀਅ ਉੱਠੇ ਅਤੇ ਸਾਡਾ ਇਹ ਵੀ ਵਿਸ਼ਵਾਸ ਹੈ ਕਿ ਉਹਨਾਂ ਦੇ ਨਾਲ ਵੀ ਇਸੇ ਤਰ੍ਹਾਂ ਹੋਵੇਗਾ ਜਿਹੜੇ ਯਿਸੂ ਵਿੱਚ ਸੌਂ ਗਏ ਹਨ ਅਤੇ ਪਰਮੇਸ਼ਰ ਉਹਨਾਂ ਨੂੰ ਵੀ ਯਿਸੂ ਦੇ ਨਾਲ ਲਿਆਉਣਗੇ । Sien die hoofstukPunjabi Standard Bible14 ਕਿਉਂਕਿ ਜੇ ਅਸੀਂ ਇਹ ਵਿਸ਼ਵਾਸ ਕਰਦੇ ਹਾਂ ਕਿ ਯਿਸੂ ਮਰਿਆ ਅਤੇ ਫੇਰ ਜੀ ਉੱਠਿਆ ਤਾਂ ਪਰਮੇਸ਼ਰ ਉਨ੍ਹਾਂ ਨੂੰ ਵੀ ਜਿਹੜੇ ਯਿਸੂ ਵਿੱਚ ਸੌਂ ਗਏ ਹਨ, ਉਸ ਦੇ ਨਾਲ ਲਿਆਵੇਗਾ। Sien die hoofstukਪਵਿੱਤਰ ਬਾਈਬਲ14 ਅਸੀਂ ਵਿਸ਼ਵਾਸ ਕਰਦੇ ਹਾਂ ਕਿ ਯਿਸੂ ਮਰਿਆ ਅਤੇ ਫ਼ੇਰ ਜੀ ਉੱਠਿਆ। ਇਸ ਲਈ ਯਿਸੂ ਦੇ ਕਾਰਣ, ਪਰਮੇਸ਼ੁਰ ਯਿਸੂ ਸਮੇਤ ਉਨ੍ਹਾਂ ਲੋਕਾਂ ਨੂੰ ਫ਼ੇਰ ਲਿਆਵੇਗਾ ਜਿਹੜੇ ਮਰ ਚੁੱਕੇ ਹਨ। Sien die hoofstuk |