1 ਥੱਸਲੁ 5:7 - ਪੰਜਾਬੀ ਮੌਜੂਦਾ ਤਰਜਮਾ7 ਉਨ੍ਹਾਂ ਲਈ ਜੋ ਸੌਂਦੇ ਹਨ, ਰਾਤ ਨੂੰ ਸੌਂਦੇ ਹਨ, ਅਤੇ ਜਿਹੜੇ ਸ਼ਰਾਬੀ ਹੁੰਦੇ ਹਨ, ਰਾਤ ਨੂੰ ਸ਼ਰਾਬੀ ਹੋ ਜਾਂਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)7 ਕਿਉਂਕਿ ਜਿਹੜੇ ਸੌਦੇ ਹਨ ਓਹ ਰਾਤ ਨੂੰ ਹੀ ਸੌਂਦੇ ਹਨ ਅਤੇ ਜਿਹੜੇ ਮਤਵਾਲੇ ਹੁੰਦੇ ਹਨ ਓਹ ਰਾਤ ਨੂੰ ਹੀ ਮਤਵਾਲੇ ਹੁੰਦੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਕਿਉਂਕਿ ਜਿਹੜੇ ਸੌਂਦੇ ਹਨ ਉਹ ਰਾਤ ਨੂੰ ਹੀ ਸੌਂਦੇ ਹਨ ਅਤੇ ਜਿਹੜੇ ਲੋਕ ਸ਼ਰਾਬ ਨਾਲ ਬਦਮਸਤ ਹੁੰਦੇ ਹਨ ਉਹ ਰਾਤ ਨੂੰ ਹੀ ਹੁੰਦੇ ਹਨ। Sien die hoofstukਪਵਿੱਤਰ ਬਾਈਬਲ (Revised Common Language North American Edition)7 ਸੌਣ ਵਾਲੇ ਰਾਤ ਦੇ ਵੇਲੇ ਸੌਂਦੇ ਅਤੇ ਮਤਵਾਲੇ ਹੋਣ ਵਾਲੇ ਰਾਤ ਨੂੰ ਹੀ ਮਤਵਾਲੇ ਹੁੰਦੇ ਹਨ । Sien die hoofstukPunjabi Standard Bible7 ਕਿਉਂਕਿ ਜਿਹੜੇ ਸੌਂਦੇ ਹਨ ਉਹ ਰਾਤ ਨੂੰ ਸੌਂਦੇ ਹਨ ਅਤੇ ਜਿਹੜੇ ਮਤਵਾਲੇ ਹੁੰਦੇ ਹਨ ਉਹ ਰਾਤ ਨੂੰ ਮਤਵਾਲੇ ਹੁੰਦੇ ਹਨ। Sien die hoofstukਪਵਿੱਤਰ ਬਾਈਬਲ7 ਜਿਹੜੇ ਲੋਕ ਸੌਂਦੇ ਹਨ, ਰਾਤ ਨੂੰ ਸੌਂਦੇ ਹਨ। ਜਿਹੜੇ ਲੋਕ ਸ਼ਰਾਬ ਨਾਲ ਬਦਮਸਤ ਹੁੰਦੇ ਹਨ, ਰਾਤ ਨੂੰ ਹੁੰਦੇ ਹਨ। Sien die hoofstuk |