2 ਥੱਸਲੁ 1:1 - ਪੰਜਾਬੀ ਮੌਜੂਦਾ ਤਰਜਮਾ1 ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵੱਲੋਂ, ਥੱਸਲੁਨੀਕੀਆਂ ਸ਼ਹਿਰ ਦੀ ਕਲੀਸਿਆ ਨੂੰ ਪੱਤਰ ਲਿਖਿਆ ਗਿਆ ਜਿਹੜੀ ਸਾਡੇ ਪਿਤਾ ਪਰਮੇਸ਼ਵਰ ਅਤੇ ਪ੍ਰਭੂ ਯਿਸ਼ੂ ਮਸੀਹ ਵਿੱਚ ਹੈ: Sien die hoofstukਪਵਿੱਤਰ ਬਾਈਬਲ O.V. Bible (BSI)1 ਲਿਖਤੁਮ ਪੌਲੁਸ ਅਤੇ ਸਿਲਵਾਨੁਸ ਅਤੇ ਤਿਮੋਥਿਉਸ, ਅੱਗੇ ਜੋਗ ਥੱਸਲੁਨੀਕੀਆਂ ਦੀ ਕਲੀਸਿਯਾ ਨੂੰ ਜਿਹੜੀ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੁ ਯਿਸੂ ਮਸੀਹ ਵਿੱਚ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਲੇਖਕ ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵਲੋਂ, ਥੱਸਲੁਨੀਕੀਆਂ ਦੀ ਕਲੀਸਿਯਾ ਨੂੰ ਜਿਹੜੀ ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਵਿੱਚ ਹੈ, Sien die hoofstukਪਵਿੱਤਰ ਬਾਈਬਲ (Revised Common Language North American Edition)1 ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਦੇ ਵੱਲੋਂ ਥਸਲੁਨੀਕਾ ਦੀ ਕਲੀਸੀਯਾ ਨੂੰ ਜਿਹੜੀ ਸਾਡੇ ਪਿਤਾ ਪਰਮੇਸ਼ਰ ਅਤੇ ਪ੍ਰਭੂ ਯਿਸੂ ਮਸੀਹ ਦੇ ਵਿੱਚ ਹੈ, Sien die hoofstukPunjabi Standard Bible1 ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵੱਲੋਂ ਥੱਸਲੁਨੀਕੀਆਂ ਦੀ ਕਲੀਸਿਯਾ ਨੂੰ ਜੋ ਪਿਤਾ ਪਰਮੇਸ਼ਰ ਅਤੇ ਪ੍ਰਭੂ ਯਿਸੂ ਮਸੀਹ ਵਿੱਚ ਹੈ; Sien die hoofstukਪਵਿੱਤਰ ਬਾਈਬਲ1 ਪੌਲੁਸ, ਸਿਲਵਾਨੁਸ ਅਤੇ ਤਿਮੋਥਿਉਸ ਵੱਲੋਂ ਥੱਸਲੁਨੀਕੀਆਂ ਦੀ ਕਲੀਸਿਯਾ ਨੂੰ ਸ਼ੁਭਕਾਮਾਨਾਵਾਂ ਤੁਸੀਂ ਲੋਕ ਪਰਮੇਸ਼ੁਰ, ਸਾਡੇ ਪਿਤਾ, ਅਤੇ ਪ੍ਰਭੂ ਯਿਸੂ ਮਸੀਹ ਦੇ ਵਿੱਚ ਹੋ। Sien die hoofstuk |