2 ਥੱਸਲੁ 2:10 - ਪੰਜਾਬੀ ਮੌਜੂਦਾ ਤਰਜਮਾ10 ਅਤੇ ਉਹ ਜੋ ਹਰ ਪ੍ਰਕਾਰ ਦੇ ਦੁਸ਼ਟਤਾਈ ਦੇ ਧੋਖੇ ਨਾਲ ਨਾਸ਼ ਹੋ ਰਹੇ ਹਨ। ਉਹ ਇਸ ਲਈ ਨਾਸ਼ ਹੋ ਗਏ ਕਿਉਂਕਿ ਉਨ੍ਹਾਂ ਨੇ ਸੱਚ ਨੂੰ ਪਿਆਰ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਜਿਸ ਤੋਂ ਉਹ ਬਚਾਏ ਜਾ ਸਕਦੇ ਸੀ। Sien die hoofstukਪਵਿੱਤਰ ਬਾਈਬਲ O.V. Bible (BSI)10 ਨਾਲੇ ਓਹਨਾਂ ਲਈ ਜਿਹੜੇ ਨਾਸ ਹੋ ਰਹੇ ਹਨ ਕੁਧਰਮ ਦੇ ਹਰ ਪਰਕਾਰ ਦੇ ਛਲ ਨਾਲ, ਇਸ ਕਾਰਨ ਜੋ ਓਹਨਾਂ ਨੇ ਸਚਿਆਈ ਦੇ ਪ੍ਰੇਮ ਨੂੰ ਕਬੂਲ ਨਾ ਕੀਤਾ ਜਿਸ ਤੋਂ ਓਹਨਾਂ ਦੀ ਮੁਕਤੀ ਹੋ ਜਾਂਦੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਨਾਲੇ ਉਹਨਾਂ ਲਈ ਜਿਹੜੇ ਨਾਸ ਹੋ ਰਹੇ ਹਨ, ਕੁਧਰਮ ਦੇ ਹਰ ਪ੍ਰਕਾਰ ਦੇ ਧੋਖੇ ਨਾਲ ਹੋਵੇਗਾ, ਇਸ ਕਾਰਨ ਜੋ ਉਹਨਾਂ ਨੇ ਸਚਿਆਈ ਦੇ ਬਚਨ ਨੂੰ ਕਬੂਲ ਨਾ ਕੀਤਾ ਜਿਸ ਤੋਂ ਉਹਨਾਂ ਦੀ ਮੁਕਤੀ ਹੋ ਸਕਦੀ ਸੀ। Sien die hoofstukਪਵਿੱਤਰ ਬਾਈਬਲ (Revised Common Language North American Edition)10 ਉਹ ਨਾਸ਼ ਹੋਣ ਵਾਲੇ ਲੋਕਾਂ ਉੱਤੇ ਹਰ ਤਰ੍ਹਾਂ ਦੀ ਦੁਸ਼ਟਤਾ ਦੇ ਧੋਖੇ ਦੀ ਵਰਤੋਂ ਕਰੇਗਾ । ਉਹ ਲੋਕ ਨਾਸ਼ ਹੋਣਗੇ ਕਿਉਂਕਿ ਉਹਨਾਂ ਨੇ ਸੱਚ ਨੂੰ ਪਿਆਰ ਕਰਨ ਤੋਂ ਇਨਕਾਰ ਕੀਤਾ ਜਿਸ ਦੇ ਨਾਲ ਉਹਨਾਂ ਦੀ ਮੁਕਤੀ ਹੋ ਸਕਦੀ ਸੀ । Sien die hoofstukPunjabi Standard Bible10 ਅਤੇ ਕੁਧਰਮ ਦੇ ਹਰੇਕ ਧੋਖੇ ਨਾਲ ਹੋਵੇਗਾ, ਕਿਉਂਕਿ ਉਨ੍ਹਾਂ ਨੇ ਸੱਚ ਨੂੰ ਪ੍ਰੇਮ ਕਰਨਾ ਸਵੀਕਾਰ ਨਾ ਕੀਤਾ ਜਿਸ ਨਾਲ ਉਹ ਬਚਾਏ ਜਾਂਦੇ। Sien die hoofstukਪਵਿੱਤਰ ਬਾਈਬਲ10 ਕੁਧਰਮੀ ਉਨ੍ਹਾਂ ਲੋਕਾਂ ਨਾਲ ਧੋਖਾ ਕਰਨ ਲਈ ਹਰ ਤਰ੍ਹਾਂ ਦਾ ਛਲ ਕਪਟ ਕਰੇਗਾ ਜਿਹੜੇ ਪਹਿਲਾਂ ਹੀ ਗੁਆਚੇ ਹੋਏ ਹਨ। ਉਹ ਲੋਕ ਇਸ ਲਈ ਗੁਆਚੇ ਹੋਏ ਹਨ ਕਿਉਂਕਿ ਉਨ੍ਹਾਂ ਨੇ ਸੱਚ ਨੂੰ ਪਿਆਰ ਕਰਨ ਤੋਂ ਇਨਕਾਰ ਕੀਤਾ ਹੈ। ਜੇ ਉਹ ਸੱਚ ਨੂੰ ਪਿਆਰ ਕਰਦੇ, ਉਹ ਬਚ ਜਾਂਦੇ। Sien die hoofstuk |