2 ਥੱਸਲੁ 2:12 - ਪੰਜਾਬੀ ਮੌਜੂਦਾ ਤਰਜਮਾ12 ਅਤੇ ਇਸ ਲਈ ਉਹ ਸਾਰੇ ਦੋਸ਼ੀ ਠਹਿਰਾਏ ਜਾਣਗੇ ਜਿਨ੍ਹਾਂ ਨੇ ਸੱਚ ਨੂੰ ਨਾ ਮੰਨਿਆ ਪਰ ਜੋ ਦੁਸ਼ਟਤਾ ਵਿੱਚ ਖੁਸ਼ ਹੋਏ। Sien die hoofstukਪਵਿੱਤਰ ਬਾਈਬਲ O.V. Bible (BSI)12 ਤਾਂ ਜੋ ਓਹ ਸੱਭੇ ਦੋਸ਼ੀ ਠਹਿਰਨ ਜਿਨ੍ਹਾਂ ਸੱਚ ਨੂੰ ਨਾ ਮੰਨਿਆ ਸਗੋਂ ਕੁਧਰਮ ਉੱਤੇ ਪਰਸੰਨ ਰਹੇ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਅਤੇ ਉਹ ਸਾਰੇ ਦੋਸ਼ੀ ਠਹਿਰਣ ਜਿਨ੍ਹਾਂ ਨੇ ਸੱਚ ਨੂੰ ਨਾ ਮੰਨਿਆ ਸਗੋਂ ਝੂਠ ਉੱਤੇ ਪਰਸੰਨ ਰਹੇ। Sien die hoofstukਪਵਿੱਤਰ ਬਾਈਬਲ (Revised Common Language North American Edition)12 ਤਾਂ ਜੋ ਉਹ ਸਾਰੇ ਜਿਹਨਾਂ ਨੇ ਸੱਚ ਵਿੱਚ ਵਿਸ਼ਵਾਸ ਨਹੀਂ ਕੀਤਾ ਪਰ ਦੁਸ਼ਟਤਾ ਵਿੱਚ ਖ਼ੁਸ਼ ਰਹਿੰਦੇ ਹਨ, ਦੋਸ਼ੀ ਠਹਿਰਨਗੇ । Sien die hoofstukPunjabi Standard Bible12 ਤਾਂਕਿ ਉਨ੍ਹਾਂ ਸਭਨਾਂ ਨੂੰ ਦੰਡ ਦਿੱਤਾ ਜਾਵੇ ਜਿਨ੍ਹਾਂ ਸੱਚ ਉੱਤੇ ਵਿਸ਼ਵਾਸ ਨਹੀਂ ਕੀਤਾ, ਸਗੋਂ ਕੁਧਰਮ ਦੇ ਕੰਮਾਂ ਵਿੱਚ ਪ੍ਰਸੰਨ ਰਹੇ। Sien die hoofstukਪਵਿੱਤਰ ਬਾਈਬਲ12 ਇਸ ਲਈ ਉਹ ਸਾਰੇ ਲੋਕ ਜਿਹੜੇ ਸੱਚ ਵਿੱਚ ਵਿਸ਼ਵਾਸ ਨਹੀਂ ਕਰਦੇ ਉਨ੍ਹਾਂ ਦਾ ਨਿਆਂ ਦੋਸ਼ੀਆਂ ਵਾਂਗ ਹੋਵੇਗਾ। ਉਨ੍ਹਾਂ ਨੇ ਸੱਚ ਵਿੱਚ ਵਿਸ਼ਵਾਸ ਨਹੀਂ ਕੀਤਾ, ਇਸ ਲਈ ਉਨ੍ਹਾਂ ਨੇ ਬਦੀ ਕਰਦਿਆਂ ਆਨੰਦ ਮਾਣਿਆ। Sien die hoofstuk |