Aanlyn Bybel

- Advertensies -




2 ਥੱਸਲੁ 2:13 - ਪੰਜਾਬੀ ਮੌਜੂਦਾ ਤਰਜਮਾ

13 ਹੇ ਭਰਾਵੋ ਅਤੇ ਭੈਣੋਂ, ਪ੍ਰਭੂ ਦੇ ਪਿਆਰਿਓ, ਸਾਨੂੰ ਲਗਾਤਾਰ ਤੁਹਾਡੇ ਲਈ ਪਰਮੇਸ਼ਵਰ ਦਾ ਧੰਨਵਾਦ ਕਰਨਾ ਚਾਹੀਦਾ ਹੈ, ਕਿਉਂਕਿ ਪਰਮੇਸ਼ਵਰ ਨੇ ਤੁਹਾਨੂੰ ਪਵਿੱਤਰ ਆਤਮਾ ਦੇ ਪਵਿੱਤਰ ਕਾਰਜ ਦੁਆਰਾ ਅਤੇ ਸੱਚ ਵਿੱਚ ਵਿਸ਼ਵਾਸ ਦੁਆਰਾ ਬਚਾਏ ਜਾਣ ਲਈ ਪਹਿਲੇ ਫਲ ਵਜੋਂ ਚੁਣਿਆ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

13 ਪਰ ਹੇ ਭਰਾਵੋ, ਪ੍ਰਭੁ ਦੇ ਪਿਆਰਿਓ, ਸਾਨੂੰ ਚਾਹੀਦਾ ਹੈ ਜੋ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰੀਏ ਇਸ ਕਰਕੇ ਜੋ ਪਰਮੇਸ਼ੁਰ ਨੇ ਆਦ ਤੋਂ ਹੀ ਤੁਹਾਨੂੰ ਚੁਣ ਲਿਆ ਭਈ ਤੁਹਾਨੂੰ ਆਤਮਾ ਤੋਂ ਪਵਿੱਤਰ ਹੋਣ ਨਾਲ ਅਤੇ ਸੱਚ ਨੂੰ ਮੰਨਣ ਨਾਲ ਮੁਕਤੀ ਹੱਥ ਆਵੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਪਰ ਹੇ ਭਰਾਵੋ, ਪ੍ਰਭੂ ਦੇ ਪਿਆਰਿਓ, ਸਾਨੂੰ ਚਾਹੀਦਾ ਹੈ ਜੋ ਤੁਹਾਡੇ ਲਈ ਸਦਾ ਪਰਮੇਸ਼ੁਰ ਦਾ ਧੰਨਵਾਦ ਕਰਦੇ ਰਹੀਏ ਕਿਉਂਕਿ ਪਰਮੇਸ਼ੁਰ ਨੇ ਆਦ ਤੋਂ ਹੀ ਤੁਹਾਨੂੰ ਚੁਣ ਲਿਆ ਜੋ ਆਤਮਾ ਤੋਂ ਪਵਿੱਤਰ ਹੋ ਕੇ ਅਤੇ ਸਚਿਆਈ ਤੇ ਵਿਸ਼ਵਾਸ ਕਰਕੇ ਮੁਕਤੀ ਪਾਓ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

13 ਭਰਾਵੋ ਅਤੇ ਭੈਣੋ, ਸਾਨੂੰ ਤੁਹਾਡੇ ਲਈ ਜਿਹਨਾਂ ਨੂੰ ਪ੍ਰਭੂ ਪਿਆਰ ਕਰਦੇ ਹਨ, ਹਮੇਸ਼ਾ ਪਰਮੇਸ਼ਰ ਦਾ ਧੰਨਵਾਦ ਕਰਨਾ ਚਾਹੀਦਾ ਹੈ ਕਿਉਂਕਿ ਪਰਮੇਸ਼ਰ ਨੇ ਤੁਹਾਨੂੰ ਆਦਿ ਤੋਂ ਮੁਕਤੀ ਪ੍ਰਾਪਤ ਕਰਨ ਦੇ ਲਈ ਚੁਣਿਆ ਹੈ । ਉਹਨਾਂ ਨੇ ਤੁਹਾਨੂੰ ਪਵਿੱਤਰ ਆਤਮਾ ਦੇ ਰਾਹੀਂ ਸੱਚ ਵਿੱਚ ਵਿਸ਼ਵਾਸ ਕਰਨ ਦੇ ਦੁਆਰਾ ਪਵਿੱਤਰ ਕੀਤਾ ਹੈ ।

Sien die hoofstuk Kopieer

Punjabi Standard Bible

13 ਹੇ ਪ੍ਰਭੂ ਵਿੱਚ ਪਿਆਰੇ ਭਾਈਓ, ਸਾਨੂੰ ਤੁਹਾਡੇ ਲਈ ਹਮੇਸ਼ਾ ਪਰਮੇਸ਼ਰ ਦਾ ਧੰਨਵਾਦ ਕਰਨਾ ਚਾਹੀਦਾ ਹੈ, ਕਿਉਂਕਿ ਪਰਮੇਸ਼ਰ ਨੇ ਤੁਹਾਨੂੰ ਅਰੰਭ ਤੋਂ ਚੁਣ ਲਿਆ ਕਿ ਤੁਸੀਂ ਆਤਮਾ ਦੁਆਰਾ ਪਵਿੱਤਰ ਹੋ ਕੇ ਅਤੇ ਸੱਚ ਉੱਤੇ ਵਿਸ਼ਵਾਸ ਕਰਨ ਦੁਆਰਾ ਮੁਕਤੀ ਪ੍ਰਾਪਤ ਕਰੋ।

Sien die hoofstuk Kopieer

ਪਵਿੱਤਰ ਬਾਈਬਲ

13 ਭਰਾਵੋ ਅਤੇ ਭੈਣੋ, ਪ੍ਰਭੂ ਤੁਹਾਨੂੰ ਪਿਆਰ ਕਰਦਾ ਹੈ। ਪਰਮੇਸ਼ੁਰ ਨੇ ਸ਼ੁਰੂ ਤੋਂ ਹੀ ਤੁਹਾਨੂੰ ਬਚਾਉਣ ਲਈ ਚੁਣ ਲਿਆ ਸੀ, ਇਸ ਲਈ ਸਾਨੂੰ ਹਮੇਸ਼ਾ ਤੁਹਾਡੇ ਲਈ ਪਰਮੇਸ਼ੁਰ ਦਾ ਧੰਨਵਾਦ ਕਰਨਾ ਚਾਹੀਦਾ ਹੈ। ਜਿਹੜਾ ਆਤਮਾ ਤੁਹਾਨੂੰ ਪਵਿੱਤਰ ਬਣਾਉਂਦਾ ਹੈ ਉਸ ਕਰਕੇ ਅਤੇ ਤੁਹਾਡੇ ਸੱਚ ਤੇ ਵਿਸ਼ਵਾਸ ਕਰਨ ਕਰਕੇ, ਤੁਹਾਨੂੰ ਬਚਾ ਲਿਆ ਗਿਆ ਹੈ।

Sien die hoofstuk Kopieer




2 ਥੱਸਲੁ 2:13

Volg ons:

Advertensies


Advertensies