Aanlyn Bybel

- Advertensies -




2 ਥੱਸਲੁ 2:14 - ਪੰਜਾਬੀ ਮੌਜੂਦਾ ਤਰਜਮਾ

14 ਪਰਮੇਸ਼ਵਰ ਨੇ ਤੁਹਾਨੂੰ ਸਾਡੀ ਖੁਸ਼ਖ਼ਬਰੀ ਦੁਆਰਾ ਇਸ ਲਈ ਬੁਲਾਇਆ ਹੈ, ਤਾਂ ਜੋ ਤੁਸੀਂ ਸਾਡੇ ਪ੍ਰਭੂ ਯਿਸ਼ੂ ਮਸੀਹ ਦੀ ਮਹਿਮਾ ਵਿੱਚ ਹਿੱਸਾ ਪਾ ਸਕੋ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

14 ਜਿਹ ਦੇ ਲਈ ਉਸ ਨੇ ਤੁਹਾਨੂੰ ਸਾਡੀ ਖੁਸ਼ ਖਬਰੀ ਦੇ ਰਾਹੀਂ ਸੱਦਿਆ ਭਈ ਤੁਹਾਨੂੰ ਸਾਡੇ ਪ੍ਰਭੁ ਯਿਸੂ ਮਸੀਹ ਦੀ ਮਹਿਮਾ ਪਰਾਪਤ ਹੋਵੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਜਿਸ ਦੇ ਲਈ ਉਸ ਨੇ ਤੁਹਾਨੂੰ ਸਾਡੀ ਖੁਸ਼ਖਬਰੀ ਦੇ ਰਾਹੀਂ ਸੱਦਿਆ ਕਿ ਤੁਹਾਨੂੰ ਸਾਡੇ ਪ੍ਰਭੂ ਯਿਸੂ ਮਸੀਹ ਦੀ ਮਹਿਮਾ ਪ੍ਰਾਪਤ ਹੋਵੇ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

14 ਉਹਨਾਂ ਨੇ ਤੁਹਾਨੂੰ ਇਸੇ ਲਈ ਉਸ ਸ਼ੁਭ ਸਮਾਚਾਰ ਦੇ ਦੁਆਰਾ ਸੱਦਿਆ ਹੈ ਜਿਹੜਾ ਅਸੀਂ ਤੁਹਾਡੇ ਕੋਲ ਲਿਆਏ ਸੀ ਤਾਂ ਜੋ ਤੁਸੀਂ ਪ੍ਰਭੂ ਯਿਸੂ ਮਸੀਹ ਦੀ ਮਹਿਮਾ ਦੇ ਹਿੱਸੇਦਾਰ ਬਣੋ ।

Sien die hoofstuk Kopieer

Punjabi Standard Bible

14 ਉਸ ਨੇ ਤੁਹਾਨੂੰ ਸਾਡੀ ਖੁਸ਼ਖ਼ਬਰੀ ਦੇ ਦੁਆਰਾ ਇਸੇ ਦੇ ਲਈ ਬੁਲਾਇਆ ਤਾਂਕਿ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਮਹਿਮਾ ਨੂੰ ਪ੍ਰਾਪਤ ਕਰੋ।

Sien die hoofstuk Kopieer

ਪਵਿੱਤਰ ਬਾਈਬਲ

14 ਪਰਮੇਸ਼ੁਰ ਨੇ ਤੁਹਾਨੂੰ ਇਹ ਮੁਕਤੀ ਹਾਸਿਲ ਕਰਨ ਲਈ ਸੱਦਿਆ ਸੀ। ਉਸ ਨੇ ਤੁਹਾਨੂੰ ਉਸ ਖੁਸ਼ਖਬਰੀ ਦੀ ਵਰਤੋਂ ਰਾਹੀਂ ਸੱਦਿਆ ਸੀ, ਜਿਸਦਾ ਅਸੀਂ ਪ੍ਰਚਾਰ ਕੀਤਾ। ਪਰਮੇਸ਼ੁਰ ਨੇ ਤੁਹਾਨੂੰ ਇਸ ਲਈ ਸੱਦਿਆ ਸੀ ਤਾਂ ਜੋ ਤੁਸੀਂ ਸਾਡੇ ਪ੍ਰਭੂ ਯਿਸੂ ਮਸੀਹ ਦੀ ਮਹਿਮਾ ਵਿੱਚ ਹਿੱਸੇਦਾਰ ਹੋ ਸੱਕੋਂ

Sien die hoofstuk Kopieer




2 ਥੱਸਲੁ 2:14

Volg ons:

Advertensies


Advertensies