Aanlyn Bybel

- Advertensies -




2 ਥੱਸਲੁ 2:15 - ਪੰਜਾਬੀ ਮੌਜੂਦਾ ਤਰਜਮਾ

15 ਹੇ ਭਰਾਵੋ ਅਤੇ ਭੈਣੋ, ਇਸ ਲਈ ਫਿਰ, ਦ੍ਰਿੜ ਰਹੋ ਅਤੇ ਉਨ੍ਹਾਂ ਸਿੱਖਿਆਵਾਂ ਨੂੰ ਫੜੀ ਰੱਖੋ ਜੋ ਅਸੀਂ ਤੁਹਾਨੂੰ ਦਿੱਤੀਆਂ ਹਨ, ਭਾਵੇਂ ਤੁਸੀਂ ਜ਼ੁਬਾਨੀ ਜਾ ਫਿਰ ਸਾਡੀ ਪੱਤ੍ਰੀ ਤੋਂ ਸਿੱਖਿਆ ਫੜ੍ਹੀ ਰੱਖੋ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

15 ਸੋ ਇਸ ਕਾਰਨ ਹੇ ਭਰਾਵੋ, ਕਾਇਮ ਰਹੋ ਅਤੇ ਉਨ੍ਹਾਂ ਰਵਾਇਤਾਂ ਨੂੰ ਜਿਹੜੀਆਂ ਤੁਸਾਂ ਭਾਵੇਂ ਜ਼ਬਾਨੀ ਭਾਵੇਂ ਸਾਡੀ ਪੱਤ੍ਰੀ ਤੋਂ ਸਿੱਖੀਆਂ ਫੜੀ ਰੱਖੋ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਸੋ ਇਸ ਕਾਰਨ ਹੇ ਭਰਾਵੋ, ਕਾਇਮ ਰਹੋ ਅਤੇ ਉਨ੍ਹਾਂ ਸਾਰੀਆਂ ਗੱਲਾਂ ਨੂੰ ਜਿਹੜੀਆਂ ਤੁਸੀਂ ਭਾਵੇਂ ਜ਼ੁਬਾਨੀ ਭਾਵੇਂ ਸਾਡੀ ਪੱਤ੍ਰੀ ਤੋਂ ਸਿੱਖੀਆਂ ਫੜ੍ਹੀ ਰੱਖੋ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

15 ਇਸ ਲਈ ਭਰਾਵੋ ਅਤੇ ਭੈਣੋ, ਅਟੱਲ ਰਹੋ, ਉਹਨਾਂ ਸਿੱਖਿਆਵਾਂ ਵਿੱਚ ਕਾਇਮ ਰਹੋ ਜਿਹੜੀਆਂ ਤੁਸੀਂ ਸਾਡੇ ਕੋਲੋਂ ਸ਼ਬਦਾਂ ਦੁਆਰਾ ਜਾਂ ਪੱਤਰ ਦੁਆਰਾ ਪ੍ਰਾਪਤ ਕੀਤੀਆਂ ਹਨ ।

Sien die hoofstuk Kopieer

Punjabi Standard Bible

15 ਇਸ ਲਈ ਹੇ ਭਾਈਓ, ਦ੍ਰਿੜ੍ਹ ਰਹੋ ਅਤੇ ਉਨ੍ਹਾਂ ਰੀਤਾਂ ਉੱਤੇ ਕਾਇਮ ਰਹੋ ਜੋ ਤੁਹਾਨੂੰ ਸਾਡੇ ਸੰਦੇਸ਼ ਜਾਂ ਸਾਡੀ ਪੱਤ੍ਰੀ ਰਾਹੀਂ ਸਿਖਾਈਆਂ ਗਈਆਂ ਸਨ।

Sien die hoofstuk Kopieer

ਪਵਿੱਤਰ ਬਾਈਬਲ

15 ਇਸ ਲਈ ਭਰਾਵੋ ਅਤੇ ਭੈਣੋ ਮਜ਼ਬੂਤੀ ਨਾਲ ਖਲੋਵੋ ਅਤੇ ਉਨ੍ਹਾਂ ਉਪਦੇਸ਼ਾਂ ਵਿੱਚ ਵਿਸ਼ਵਾਸ ਕਰਦੇ ਰਹੋ ਜਿਹੜੇ ਅਸੀਂ ਤੁਹਾਨੂੰ ਦਿੱਤੇ ਹਨ ਅਸੀਂ ਤੁਹਾਨੂੰ ਉਹ ਉਪਦੇਸ਼ ਆਪਣੇ ਭਾਸ਼ਣ ਵਿੱਚ ਅਤੇ ਤੁਹਾਨੂੰ ਲਿਖੇ ਆਪਣੇ ਪੱਤਰਾਂ ਵਿੱਚ ਦਿੱਤੇ ਸਨ।

Sien die hoofstuk Kopieer




2 ਥੱਸਲੁ 2:15

Volg ons:

Advertensies


Advertensies