Aanlyn Bybel

- Advertensies -




2 ਥੱਸਲੁ 2:4 - ਪੰਜਾਬੀ ਮੌਜੂਦਾ ਤਰਜਮਾ

4 ਉਹ ਵਿਰੋਧ ਕਰੇਗਾ ਅਤੇ ਆਪਣੇ ਆਪ ਨੂੰ ਉਸ ਹਰ ਚੀਜ਼ ਤੋਂ ਉੱਚਾ ਕਰੇਗਾ ਜਿਸਨੂੰ ਪਰਮੇਸ਼ਵਰ ਕਿਹਾ ਜਾਂਦਾ ਹੈ ਜਾਂ ਜਿਸਦੀ ਪੂਜਾ ਕੀਤੀ ਜਾਂਦੀ ਹੈ, ਤਾਂ ਜੋ ਉਹ ਆਪਣੇ ਆਪ ਨੂੰ ਪਰਮੇਸ਼ਵਰ ਦੇ ਹੈਕਲ ਵਿੱਚ ਸਥਾਪਿਤ ਕਰੇ, ਆਪਣੇ ਆਪ ਨੂੰ ਪਰਮੇਸ਼ਵਰ ਹੋਣ ਦਾ ਐਲਾਨ ਕਰੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

4 ਜੋ ਵਿਰੋਧੀ ਹੈ ਅਤੇ ਹਰ ਇੱਕ ਉੱਤੇ ਜਿਹੜਾ ਦੇਵ ਅਖਵਾਉਂਦਾ ਯਾ ਪੂਜਿਆ ਜਾਂਦਾ ਹੈ ਆਪਣੇ ਆਪ ਨੂੰ ਉੱਚਿਆਂ ਕਰਦਾ ਹੈ ਐਥੋਂ ਤੀਕ ਜੋ ਉਹ ਪਰਮੇਸ਼ੁਰ ਦੀ ਹੈਕਲ ਵਿੱਚ ਬਹਿੰਦਾ ਹੈ ਅਤੇ ਆਪਣੇ ਆਪ ਨੂੰ ਪਰਮੇਸ਼ੁਰ ਕਰਕੇ ਵਿਖਾਉਂਦਾ ਹੈ !

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਜੋ ਮਸੀਹ ਵਿਰੋਧੀ ਹੈ ਅਤੇ ਹਰ ਇੱਕ ਉੱਤੇ ਜਿਹੜਾ ਦੇਵ ਅਖਵਾਉਂਦਾ ਜਾਂ ਪੂਜਿਆ ਜਾਂਦਾ ਹੈ, ਆਪਣੇ ਆਪ ਨੂੰ ਉੱਚਿਆਂ ਕਰਦਾ ਹੈ ਐਥੋਂ ਤੱਕ ਕਿ ਉਹ ਪਰਮੇਸ਼ੁਰ ਦੀ ਹੈਕਲ ਵਿੱਚ ਬਹਿੰਦਾ ਹੈ ਅਤੇ ਆਪਣੇ ਆਪ ਨੂੰ ਪਰਮੇਸ਼ੁਰ ਵਾਂਗੂੰ ਵਿਖਾਉਂਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

4 ਉਹ ਆਪਣੇ ਆਪ ਨੂੰ ਹਰੇਕ ਦੇਵਤੇ ਜਾਂ ਅਰਾਧਨਾ ਕੀਤੀ ਜਾਣ ਵਾਲੀ ਚੀਜ਼ ਤੋਂ ਉੱਚਾ ਕਰੇਗਾ ਅਤੇ ਉਹਨਾਂ ਦਾ ਵਿਰੋਧ ਕਰੇਗਾ । ਇੱਥੋਂ ਤੱਕ ਕਿ ਉਹ ਪਰਮੇਸ਼ਰ ਦੇ ਹੈਕਲ ਵਿੱਚ ਜਾ ਕੇ ਬੈਠੇਗਾ ਅਤੇ ਦਾਅਵਾ ਕਰੇਗਾ ਕਿ ਉਹ ਪਰਮੇਸ਼ਰ ਹੈ ।

Sien die hoofstuk Kopieer

Punjabi Standard Bible

4 ਜੋ ਅਖੌਤੀ ਈਸ਼ਵਰ ਅਤੇ ਪੂਜਾ ਦੀ ਵਸਤ ਦਾ ਵਿਰੋਧ ਕਰਦਾ ਹੈ ਅਤੇ ਆਪਣੇ ਆਪ ਨੂੰ ਉਨ੍ਹਾਂ ਤੋਂ ਉੱਚਾ ਕਰਦਾ ਹੈ, ਇੱਥੋਂ ਤੱਕ ਕਿ ਉਹ ਪਰਮੇਸ਼ਰ ਦੀ ਹੈਕਲ ਵਿੱਚ ਬੈਠ ਕੇ ਆਪਣੇ ਆਪ ਨੂੰ ਪਰਮੇਸ਼ਰ ਦੇ ਰੂਪ ਵਿੱਚ ਪੇਸ਼ ਕਰਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ

4 ਕੁਧਰਮੀ ਪਰਮੇਸ਼ੁਰ ਨਾਮੀਂ ਹਰ ਚੀਜ਼ ਦਾ ਜਾਂ ਕੋਈ ਵੀ ਚੀਜ਼ ਜਿਸਦੀ ਲੋਕ ਉਪਾਸਨਾ ਕਰਦੇ ਹਨ ਵਿਰੋਧੀ ਹੈ। ਅਤੇ ਉਸ ਕੁਧਰਮੀ ਨੇ ਆਪਣੇ ਆਪ ਨੂੰ ਹਰ ਉਸ ਚੀਜ਼ ਨਾਲੋਂ; ਜਿਸ ਨੂੰ ਪਰਮੇਸ਼ੁਰ ਆਖਦੇ ਹਨ ਜਾਂ ਜਿਸਦੀ ਲੋਕ ਉਪਾਸਨਾ ਕਰਦੇ ਹਨ, ਆਪਣੇ ਆਪ ਨੂੰ ਉੱਚਾ ਬਣਾਇਆ ਹੈ ਅਤੇ ਬਦੀ ਦਾ ਉਹ ਮਾਨਵ ਪਰਮੇਸ਼ੁਰ ਦੇ ਮੰਦਰ ਵਿੱਚ ਵੀ ਜਾਂਦਾ ਹੈ ਅਤੇ ਉੱਥੇ ਬੈਠਦਾ ਹੈ ਫ਼ੇਰ ਉਹ ਆਖਦਾ ਹੈ ਕਿ ਉਹ ਪਰਮੇਸ਼ੁਰ ਹੈ।

Sien die hoofstuk Kopieer




2 ਥੱਸਲੁ 2:4

Volg ons:

Advertensies


Advertensies