Aanlyn Bybel

- Advertensies -




2 ਥੱਸਲੁ 2:6 - ਪੰਜਾਬੀ ਮੌਜੂਦਾ ਤਰਜਮਾ

6 ਅਤੇ ਹੁਣ ਤੁਸੀਂ ਜਾਣਦੇ ਹੋ ਕਿ ਉਸਨੂੰ ਕੀ ਰੋਕ ਰਿਹਾ ਹੈ, ਤਾਂ ਜੋ ਉਸਨੂੰ ਸਹੀ ਸਮੇਂ ਤੇ ਪ੍ਰਗਟ ਕੀਤਾ ਜਾ ਸਕੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

6 ਹੁਣ ਤੁਸੀਂ ਉਹ ਨੂੰ ਜਾਣਦੇ ਹੋ ਜੋ ਡੱਕੀ ਬੈਠਾ ਹੈ ਭਈ ਉਹ ਆਪਣੇ ਸਮੇਂ ਸਿਰ ਪਰਗਟ ਹੋਵੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਹੁਣ ਤੁਸੀਂ ਉਹ ਨੂੰ ਜਾਣਦੇ ਹੋ ਜੋ ਉਸ ਨੂੰ ਰੋਕ ਰਿਹਾ ਹੈ ਕਿ ਉਹ ਆਪਣੇ ਸਮੇਂ ਸਿਰ ਪਰਗਟ ਹੋਵੇ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

6 ਤੁਸੀਂ ਇਹ ਵੀ ਜਾਣਦੇ ਹੋ ਕਿ ਕਿਸ ਚੀਜ਼ ਨੇ ਦੁਸ਼ਟ ਮਨੁੱਖ ਨੂੰ ਅੱਜ ਤੱਕ ਰੋਕਿਆ ਹੋਇਆ ਹੈ । ਉਹ ਆਪਣੇ ਮਿੱਥੇ ਸਮੇਂ ਉੱਤੇ ਪ੍ਰਗਟ ਕੀਤਾ ਜਾਵੇਗਾ ।

Sien die hoofstuk Kopieer

Punjabi Standard Bible

6 ਅਤੇ ਤੁਸੀਂ ਜਾਣਦੇ ਹੋ ਕਿ ਇਸ ਸਮੇਂ ਕਿਹੜੀ ਸ਼ਕਤੀ ਨੇ ਉਸ ਨੂੰ ਰੋਕ ਰੱਖਿਆ ਹੈ ਤਾਂਕਿ ਉਹ ਆਪਣੇ ਸਮੇਂ 'ਤੇ ਪਰਗਟ ਕੀਤਾ ਜਾਵੇ।

Sien die hoofstuk Kopieer

ਪਵਿੱਤਰ ਬਾਈਬਲ

6 ਅਤੇ ਤੁਸੀਂ ਜਾਣਦੇ ਹੋ ਕਿ ਕੁਧਰਮੀ ਨੂੰ ਹੁਣ ਕਿਹੜੀ ਚੀਜ਼ ਰੋਕ ਰਹੀ ਹੈ ਉਸ ਨੂੰ ਹੁਣ ਇਸ ਲਈ ਰੋਕਿਆ ਜਾ ਰਿਹਾ ਹੈ ਕਿ ਉਹ ਸਹੀ ਸਮੇਂ ਪ੍ਰਗਟ ਹੋਵੇ।

Sien die hoofstuk Kopieer




2 ਥੱਸਲੁ 2:6

Volg ons:

Advertensies


Advertensies