Aanlyn Bybel

- Advertensies -




2 ਥੱਸਲੁ 2:8 - ਪੰਜਾਬੀ ਮੌਜੂਦਾ ਤਰਜਮਾ

8 ਅਤੇ ਫਿਰ ਉਹ ਕੁਧਰਮੀ ਪ੍ਰਗਟ ਹੋਵੇਗਾ, ਜਿਸ ਨੂੰ ਪ੍ਰਭੂ ਯਿਸ਼ੂ ਆਪਣੇ ਮੂੰਹ ਦੀ ਫੂਕ ਨਾਲ ਮਾਰ ਦੇਵੇਗਾ ਅਤੇ ਆਪਣੇ ਵਾਪਸ ਆਉਣ ਦੇ ਪ੍ਰਕਾਸ਼ ਨਾਲ ਨਸ਼ਟ ਕਰ ਦੇਵੇਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

8 ਤਦ ਉਹ ਕੁਧਰਮੀ ਪਰਗਟ ਹੋਵੇਗਾ ਜਿਹ ਨੂੰ ਪ੍ਰਭੁ ਯਿਸੂ ਆਪਣੇ ਮੁਖ ਦੇ ਸਾਹ ਨਾਲ ਦਗਧ ਕਰੇਗਾ ਅਤੇ ਆਪਣੇ ਆਉਣ ਦੇ ਪਰਕਾਸ਼ ਨਾਲ ਨਾਸ ਕਰੇਗਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਤਦ ਉਹ ਕੁਧਰਮੀ ਪਰਗਟ ਹੋਵੇਗਾ, ਜਿਸ ਨੂੰ ਪ੍ਰਭੂ ਯਿਸੂ ਆਪਣੇ ਮੂੰਹ ਦੀ ਫੂਕ ਨਾਲ ਮਾਰ ਸੁੱਟੇਗਾ ਅਤੇ ਆਪਣੇ ਆਉਣ ਦੇ ਪਰਕਾਸ਼ ਨਾਲ ਨਾਸ ਕਰੇਗਾ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

8 ਤਦ ਦੁਸ਼ਟ ਮਨੁੱਖ ਪ੍ਰਗਟ ਕੀਤਾ ਜਾਵੇਗਾ ਜਿਸ ਨੂੰ ਪ੍ਰਭੂ ਯਿਸੂ ਆ ਕੇ ਆਪਣੇ ਮੂੰਹ ਦੀ ਫੂਕ ਦੇ ਨਾਲ ਮਾਰ ਦੇਣਗੇ ਅਤੇ ਆਪਣੇ ਤੇਜ ਦੇ ਨਾਲ ਉਸ ਦਾ ਨਾਸ਼ ਕਰ ਦੇਣਗੇ ।

Sien die hoofstuk Kopieer

Punjabi Standard Bible

8 ਇਸ ਤੋਂ ਬਾਅਦ ਉਹ ਕੁਧਰਮੀ ਪਰਗਟ ਕੀਤਾ ਜਾਵੇਗਾ ਜਿਸ ਨੂੰ ਪ੍ਰਭੂ ਯਿਸੂ ਆਪਣੇ ਮੂੰਹ ਦੇ ਸਾਹ ਨਾਲ ਭਸਮ ਕਰੇਗਾ ਅਤੇ ਆਪਣੀ ਆਮਦ ਦੇ ਤੇਜ ਨਾਲ ਨਾਸ ਕਰੇਗਾ।

Sien die hoofstuk Kopieer

ਪਵਿੱਤਰ ਬਾਈਬਲ

8 ਫ਼ੇਰ ਕੁਧਰਮੀ ਪ੍ਰਗਟ ਹੋਵੇਗਾ ਅਤੇ ਪ੍ਰਭੂ ਯਿਸੂ ਮਸੀਹ ਉਸ ਕੁਧਰਮੀ ਨੂੰ ਆਪਣੇ ਮੂੰਹ ਵਿੱਚੋਂ ਨਿਕਲਣ ਵਾਲੇ ਸਾਹ ਨਾਲ ਮਾਰ ਦੇਵੇਗਾ। ਪਭੂ ਯਿਸੂ ਕੁਧਰਮੀ ਨੂੰ ਆਪਣੀ ਮਹਿਮਾਮਈ ਆਮਦ ਨਾਲ ਤਬਾਹ ਕਰ ਦੇਵੇਗਾ।

Sien die hoofstuk Kopieer




2 ਥੱਸਲੁ 2:8

Volg ons:

Advertensies


Advertensies