2 ਥੱਸਲੁ 3:14 - ਪੰਜਾਬੀ ਮੌਜੂਦਾ ਤਰਜਮਾ14 ਇਸ ਚਿੱਠੀ ਵਿੱਚ ਸਾਡੀ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲੇ ਕਿਸੇ ਵੀ ਵਿਅਕਤੀ ਦਾ ਵਿਸ਼ੇਸ਼ ਧਿਆਨ ਰੱਖੋ। ਉਨ੍ਹਾਂ ਨਾਲ ਸੰਗਤ ਨਾ ਕਰੋ, ਤਾਂ ਜੋ ਉਹ ਸ਼ਰਮ ਮਹਿਸੂਸ ਕਰ ਸਕਣ। Sien die hoofstukਪਵਿੱਤਰ ਬਾਈਬਲ O.V. Bible (BSI)14 ਅਤੇ ਜੇ ਕੋਈ ਇਸ ਪੱਤ੍ਰੀ ਵਿੱਚ ਲਿਖੇ ਹੋਏ ਸਾਡੇ ਬਚਨ ਨੂੰ ਨਾ ਮੰਨੇ ਤਾਂ ਉਹ ਦਾ ਧਿਆਨ ਰੱਖਣਾ ਜੋ ਉਹ ਦੀ ਸੰਗਤ ਨਾ ਕਰੋ ਭਈ ਉਹ ਲੱਜਿਆਵਾਨ ਹੋਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਜੇਕਰ ਕੋਈ ਵਿਅਕਤੀ ਜਿਸ ਬਾਰੇ ਅਸੀਂ ਇਸ ਚਿੱਠੀ ਵਿੱਚ ਲਿਖਿਆ ਹੈ ਉਸ ਨੂੰ ਨਹੀਂ ਮੰਨਦਾ, ਤਾਂ ਉਸਦਾ ਧਿਆਨ ਰੱਖੋ ਕਿ ਤੁਸੀਂ ਉਸ ਵਿਅਕਤੀ ਨਾਲ ਸੰਗਤ ਨਾ ਕਰੋ, ਤਾਂ ਜੋ ਉਹ ਸ਼ਰਮਿੰਦਾ ਹੋਵੇ। Sien die hoofstukਪਵਿੱਤਰ ਬਾਈਬਲ (Revised Common Language North American Edition)14 ਜੇਕਰ ਕੋਈ ਇਸ ਪੱਤਰ ਵਿੱਚ ਸਾਡੀਆਂ ਦਿੱਤੀਆਂ ਹਿਦਾਇਤਾਂ ਦੀ ਪਾਲਣਾ ਨਾ ਕਰੇ, ਉਸ ਵੱਲ ਖ਼ਾਸ ਧਿਆਨ ਦੇਵੋ ਅਤੇ ਉਸ ਦੇ ਨਾਲ ਕੋਈ ਮੇਲ ਨਾ ਰੱਖੋ ਤਾਂ ਜੋ ਉਹ ਸ਼ਰਮਿੰਦਾ ਹੋਵੇ । Sien die hoofstukPunjabi Standard Bible14 ਜੇ ਕੋਈ ਸਾਡੀ ਇਸ ਪੱਤ੍ਰੀ ਵਿੱਚ ਲਿਖੀਆਂ ਗੱਲਾਂ ਨੂੰ ਨਹੀਂ ਮੰਨਦਾ ਤਾਂ ਉਸ ਵਿਅਕਤੀ ਉੱਤੇ ਨਜ਼ਰ ਰੱਖੋ ਅਤੇ ਉਸ ਨਾਲ ਕੋਈ ਸੰਬੰਧ ਨਾ ਰੱਖੋ ਤਾਂਕਿ ਉਹ ਸ਼ਰਮਿੰਦਾ ਹੋਵੇ। Sien die hoofstukਪਵਿੱਤਰ ਬਾਈਬਲ14 ਜੇਕਰ ਕੋਈ ਵਿਅਕਤੀ ਜਿਸ ਬਾਰੇ ਅਸੀਂ ਇਸ ਚਿੱਠੀ ਵਿੱਚ ਲਿਖਿਆ ਹੈ ਉਸ ਨੂੰ ਨਹੀਂ ਮੰਨਦਾ, ਤਾਂ ਉਸਦਾ ਧਿਆਨ ਰੱਖੋ। ਉਸ ਵਿਅਕਤੀ ਨਾਲ ਸੰਗਤ ਨਾ ਕਰੋ। ਤਾਂ ਜੋ ਉਹ ਸ਼ਰਮਿੰਦਾ ਹੋਵੇਗਾ। Sien die hoofstuk |