2 ਥੱਸਲੁ 3:5 - ਪੰਜਾਬੀ ਮੌਜੂਦਾ ਤਰਜਮਾ5 ਪ੍ਰਭੂ ਤੁਹਾਡੇ ਦਿਲਾਂ ਨੂੰ ਪਰਮੇਸ਼ਵਰ ਦੇ ਪਿਆਰ ਅਤੇ ਮਸੀਹ ਦੀ ਲਗਨ ਵੱਲ ਸੇਧ ਦੇਵੇ। Sien die hoofstukਪਵਿੱਤਰ ਬਾਈਬਲ O.V. Bible (BSI)5 ਅਤੇ ਪ੍ਰਭੁ ਤੁਹਾਡਿਆਂ ਮਨਾਂ ਨੂੰ ਪਰਮੇਸ਼ੁਰ ਦੇ ਪ੍ਰੇਮ ਅਤੇ ਮਸੀਹ ਦੇ ਸਬਰ ਦੇ ਰਾਹ ਪਾਈ ਰੱਖੇ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਅਤੇ ਪ੍ਰਭੂ ਤੁਹਾਡੇ ਦਿਲਾਂ ਨੂੰ ਪਰਮੇਸ਼ੁਰ ਦੇ ਪਿਆਰ ਅਤੇ ਮਸੀਹ ਦੇ ਸਬਰ ਵੱਲ ਜਾਣ ਲਈ ਅਗਵਾਈ ਕਰੇਗਾ। Sien die hoofstukਪਵਿੱਤਰ ਬਾਈਬਲ (Revised Common Language North American Edition)5 ਪ੍ਰਭੂ ਤੁਹਾਡੇ ਦਿਲਾਂ ਦੀ ਅਗਵਾਈ ਪਰਮੇਸ਼ਰ ਦੇ ਪਿਆਰ ਵੱਲ ਕਰਨ ਅਤੇ ਤੁਹਾਨੂੰ ਮਸੀਹ ਦੇ ਧੀਰਜ ਵਿੱਚ ਪੱਕਾ ਕਰਨ । Sien die hoofstukPunjabi Standard Bible5 ਹੁਣ ਪ੍ਰਭੂ ਤੁਹਾਡੇ ਦਿਲਾਂ ਦੀ ਪਰਮੇਸ਼ਰ ਦੇ ਪ੍ਰੇਮ ਵੱਲ ਅਤੇ ਮਸੀਹ ਦੇ ਧੀਰਜ ਵੱਲ ਅਗਵਾਈ ਕਰੇ। Sien die hoofstukਪਵਿੱਤਰ ਬਾਈਬਲ5 ਅਸੀਂ ਪ੍ਰਾਰਥਨਾ ਕਰਦੇ ਹਾਂ ਕਿ ਪ੍ਰਭੂ ਤੁਹਾਡੇ ਹਿਰਦਿਆਂ ਨੂੰ ਪਰਮੇਸ਼ੁਰ ਦੇ ਪਿਆਰ ਅਤੇ ਮਸੀਹ ਦੇ ਸਬਰ ਵੱਲ ਜਾਣ ਲਈ ਅਗਵਾਈ ਕਰੇਗਾ। Sien die hoofstuk |