Aanlyn Bybel

- Advertensies -




2 ਥੱਸਲੁ 3:8 - ਪੰਜਾਬੀ ਮੌਜੂਦਾ ਤਰਜਮਾ

8 ਨਾ ਹੀ ਅਸੀਂ ਕਿਸੇ ਦਾ ਖਾਣਾ ਉਸਦੀ ਅਦਾਇਗੀ ਕੀਤੇ ਬਿਨਾਂ ਖਾਧਾ। ਇਸ ਦੇ ਉਲਟ, ਅਸੀਂ ਦਿਨ-ਰਾਤ ਮਿਹਨਤ ਅਤੇ ਮਜਦੂਰੀ ਕਰਦੇ ਰਹੇ ਤਾਂ ਜੋ ਅਸੀਂ ਤੁਹਾਡੇ ਵਿੱਚੋਂ ਕਿਸੇ ਉੱਤੇ ਬੋਝ ਨਾ ਬਣ ਸਕੀਏ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

8 ਨਾ ਕਿਸੇ ਕੋਲੋਂ ਮੁਖਤ ਰੋਟੀ ਖਾਧੀ ਸਗੋਂ ਮਿਹਨਤ ਪੋਹਰਿਆ ਨਾਲ ਰਾਤ ਦਿਨ ਕੰਮ ਧੰਦਾ ਕਰਦੇ ਸਾਂ ਭਈ ਤੁਹਾਡੇ ਵਿੱਚੋਂ ਕਿਸੇ ਉੱਤੇ ਭਾਰੂ ਨਾ ਹੋਈਏ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਅਤੇ ਜਦੋਂ ਵੀ ਅਸੀਂ ਕਿਸੇ ਦੂਸਰੇ ਵਿਅਕਤੀ ਦਾ ਭੋਜਨ ਖਾਧਾ ਅਸੀਂ ਹਮੇਸ਼ਾਂ ਉਸ ਦੀ ਕੀਮਤ ਦਿੱਤੀ, ਅਸੀਂ ਸਖ਼ਤ ਮਿਹਨਤ ਕੀਤੀ ਤਾਂ ਜੋ ਅਸੀਂ ਤੁਹਾਡੇ ਕਿਸੇ ਲਈ ਵੀ ਕਸ਼ਟ ਦਾ ਕਾਰਨ ਨਾ ਬਣੀਏ। ਅਸੀਂ ਲੱਗਭਗ ਦਿਨ ਰਾਤ ਕੰਮ ਕਰਦੇ ਰਹੇ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

8 ਅਸੀਂ ਕਿਸੇ ਕੋਲੋਂ ਮੁਫ਼ਤ ਭੋਜਨ ਨਹੀਂ ਖਾਧਾ ਸਗੋਂ ਅਸੀਂ ਦਿਨ ਰਾਤ ਮਿਹਨਤ ਕੀਤੀ ਤਾਂ ਜੋ ਤੁਹਾਡੇ ਵਿੱਚੋਂ ਕਿਸੇ ਦੇ ਉੱਤੇ ਵੀ ਭਾਰ ਨਾ ਬਣੀਏ ।

Sien die hoofstuk Kopieer

Punjabi Standard Bible

8 ਅਤੇ ਕਿਸੇ ਕੋਲੋਂ ਮੁਫ਼ਤ ਰੋਟੀ ਨਹੀਂ ਖਾਧੀ, ਪਰ ਰਾਤ-ਦਿਨ ਕੰਮ-ਧੰਦਾ ਕੀਤਾ ਤਾਂਕਿ ਤੁਹਾਡੇ ਵਿੱਚੋਂ ਕਿਸੇ ਉੱਤੇ ਬੋਝ ਨਾ ਬਣੀਏ।

Sien die hoofstuk Kopieer

ਪਵਿੱਤਰ ਬਾਈਬਲ

8 ਅਤੇ ਜਦੋਂ ਵੀ ਅਸੀਂ ਕਿਸੇ ਦੂਸਰੇ ਵਿਅਕਤੀ ਦਾ ਭੋਜਨ ਖਾਧਾ ਅਸੀਂ ਹਮੇਸ਼ਾ ਉਸਦੀ ਕੀਮਤ ਦਿੱਤੀ, ਅਸੀਂ ਸਖਤ ਮਿਹਨਤ ਕੀਤੀ ਤਾਂ ਜੋ ਅਸੀਂ ਤੁਹਾਡੇ ਕਿਸੇ ਲਈ ਵੀ ਕਸ਼ਟ ਦਾ ਕਾਰਣ ਨਾ ਬਣੀਏ। ਅਸੀਂ ਲਗਭਗ ਦਿਨ ਰਾਤ ਕੰਮ ਕਰਦੇ ਰਹੇ।

Sien die hoofstuk Kopieer




2 ਥੱਸਲੁ 3:8

Volg ons:

Advertensies


Advertensies