Aanlyn Bybel

- Advertensies -




2 ਥੱਸਲੁ 3:9 - ਪੰਜਾਬੀ ਮੌਜੂਦਾ ਤਰਜਮਾ

9 ਅਸੀਂ ਇਹ ਇਸ ਲਈ ਕੀਤਾ, ਕਿਉਂਕਿ ਸਾਡੇ ਕੋਲ ਅਜਿਹੀ ਸਹਾਇਤਾ ਲੈਣ ਦਾ ਅਧਿਕਾਰ ਨਹੀਂ ਸੀ, ਬਲਕਿ ਆਪਣੇ ਆਪ ਨੂੰ ਤੁਹਾਡੇ ਲਈ ਇੱਕ ਉਦਾਹਰਣ ਵਜੋਂ ਪੇਸ਼ ਕੀਤਾ ਕਿ ਤੁਸੀਂ ਉਸ ਦਾ ਅਨੁਕਰਣ ਕਰੋ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

9 ਨਾ ਇਸ ਕਰਕੇ ਜੋ ਸਾਨੂੰ ਇਖ਼ਤਿਆਰ ਨਹੀਂ ਸੀ ਪਰ ਇਸ ਲਈ ਜੋ ਅਸੀਂ ਆਪਣੇ ਆਪ ਨੂੰ ਤੁਹਾਡੇ ਲਈ ਨਮੂਨਾ ਕਰ ਵਿਖਾਈਏ ਭਈ ਤੁਸੀਂ ਸਾਡੀ ਰੀਸ ਕਰੋ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਸਾਡੇ ਕੋਲ ਅਧਿਕਾਰ ਸੀ ਕਿ ਤੁਹਾਡੇ ਕੋਲੋਂ ਸਹਾਇਤਾ ਲਈਏ, ਪਰ ਅਸੀਂ ਆਪਣੀਆਂ ਲੋੜਾਂ ਲਈ ਕੰਮ ਕੀਤਾ ਤਾਂ ਜੋ ਅਸੀਂ ਤੁਹਾਡੇ ਲਈ ਇੱਕ ਉਦਾਹਰਣ ਬਣ ਸਕੀਏ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

9 ਇਹ ਇਸ ਲਈ ਨਹੀਂ ਸੀ ਕਿ ਸਾਡਾ ਇਸ ਦੇ ਲਈ ਕੋਈ ਅਧਿਕਾਰ ਨਹੀਂ ਬਣਦਾ ਸੀ ਸਗੋਂ ਇਸ ਲਈ ਕਿ ਅਸੀਂ ਤੁਹਾਡੇ ਸਾਹਮਣੇ ਇੱਕ ਉਦਾਹਰਨ ਬਣਨਾ ਚਾਹੁੰਦੇ ਸੀ ਤਾਂ ਜੋ ਤੁਸੀਂ ਸਾਡੇ ਵਰਗੇ ਬਣੋ ।

Sien die hoofstuk Kopieer

Punjabi Standard Bible

9 ਇਹ ਨਹੀਂ ਕਿ ਸਾਨੂੰ ਹੱਕ ਨਹੀਂ ਹੈ, ਪਰ ਇਸ ਲਈ ਤਾਂਕਿ ਅਸੀਂ ਤੁਹਾਨੂੰ ਆਪਣੀ ਰੀਸ ਕਰਨ ਲਈ ਇੱਕ ਨਮੂਨਾ ਦੇਈਏ।

Sien die hoofstuk Kopieer

ਪਵਿੱਤਰ ਬਾਈਬਲ

9 ਸਾਡੇ ਕੋਲ ਤੁਹਾਨੂੰ ਸਾਡੀ ਸਹਾਇਤਾ ਕਰਨ ਲਈ ਆਖਣ ਦਾ ਅਧਿਕਾਰ ਸੀ। ਪਰ ਅਸੀਂ ਆਪਣਾ ਧਿਆਨ ਰੱਖਣ ਲਈ ਕੰਮ ਕੀਤਾ ਤਾਂ ਕਿ ਅਸੀਂ ਤੁਹਾਡੇ ਲਈ ਅਨੁਸਰਣ ਕਰਨ ਦਾ ਇੱਕ ਉਦਾਹਰਣ ਬਣ ਸੱਕੀਏ।

Sien die hoofstuk Kopieer




2 ਥੱਸਲੁ 3:9

Volg ons:

Advertensies


Advertensies