Aanlyn Bybel

- Advertensies -




ਰਸੂਲਾਂ 1:22 - ਪੰਜਾਬੀ ਮੌਜੂਦਾ ਤਰਜਮਾ

22 ਯੋਹਨ ਦੇ ਬਪਤਿਸਮੇ ਤੋਂ ਲੈ ਕੇ ਉਸ ਦਿਨ ਤੱਕ ਜਦੋਂ ਯਿਸ਼ੂ ਸਾਡੇ ਕੋਲੋਂ ਉਤਾਹਾਂ ਉਠਾਇਆ ਗਿਆ ਸੀ, ਚੰਗਾ ਹੋਵੇਗਾ ਕਿ ਉਨ੍ਹਾਂ ਵਿੱਚੋਂ ਇੱਕ ਸਾਡੇ ਨਾਲ ਉਸਦੇ ਪੁਨਰ-ਉਥਾਨ ਦਾ ਗਵਾਹ ਹੋਵੇ।”

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

22 ਯੂਹੰਨਾ ਦੇ ਬਪਤਿਸਮਾ ਤੋਂ ਲੈਕੇ ਉਸ ਦਿਨ ਤੀਕੁਰ ਕਿ ਉਹ ਸਾਡੇ ਕੋਲੋਂ ਉਤਾਹਾਂ ਉਠਾਇਆ ਗਿਆ, ਚਾਹੀਦਾ ਹੈ ਕਿ ਇਨ੍ਹਾਂ ਵਿੱਚੋਂ ਇੱਕ ਸਾਡੇ ਨਾਲ ਉਹ ਦੇ ਜੀ ਉੱਠਣ ਦਾ ਗਵਾਹ ਹੋਵੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

22 ਯਹੂੰਨਾ ਦੇ ਬਪਤਿਸਮੇ ਤੋਂ ਲੈ ਕੇ ਉਸ ਦਿਨ ਤੱਕ ਜਦੋਂ ਉਹ ਸਾਡੇ ਕੋਲੋਂ ਉਤਾਹਾਂ ਉੱਠਾਇਆ ਗਿਆ, ਚੰਗਾ ਹੋਵੇਗਾ ਕਿ ਉਨਾਂ ਵਿੱਚੋਂ ਇੱਕ ਸਾਡੇ ਨਾਲ ਉਹ ਦੇ ਜੀ ਉੱਠਣ ਦਾ ਗਵਾਹ ਹੋਵੇ।

Sien die hoofstuk Kopieer

Punjabi Standard Bible

22 ਅਰਥਾਤ ਯੂਹੰਨਾ ਦੇ ਬਪਤਿਸਮੇ ਤੋਂ ਲੈ ਕੇ ਯਿਸੂ ਦੇ ਸਾਡੇ ਕੋਲੋਂ ਉਤਾਂਹ ਉਠਾਏ ਜਾਣ ਦੇ ਦਿਨ ਤੱਕ, ਉਨ੍ਹਾਂ ਵਿੱਚੋਂ ਇੱਕ ਸਾਡੇ ਨਾਲ ਉਸ ਦੇ ਜੀ ਉੱਠਣ ਦਾ ਗਵਾਹ ਬਣੇ।”

Sien die hoofstuk Kopieer




ਰਸੂਲਾਂ 1:22

Volg ons:

Advertensies


Advertensies