ਕੁਲੁੱਸੈ 2:1 - ਪੰਜਾਬੀ ਮੌਜੂਦਾ ਤਰਜਮਾ1 ਮੈਂ ਚਾਹੁੰਦਾ ਹਾਂ ਕਿ ਤੁਸੀਂ ਜਾਣੋ ਕਿ ਮੈਂ ਤੁਹਾਡੇ ਲਈ ਅਤੇ ਲਾਉਦਿਕੀਆ ਦੇ ਲੋਕਾਂ ਲਈ, ਅਤੇ ਉਹਨਾਂ ਸਾਰਿਆਂ ਲਈ ਜੋ ਮੈਨੂੰ ਨਿੱਜੀ ਤੌਰ ਉੱਤੇ ਨਹੀਂ ਮਿਲੇ ਹਨ ਲਈ ਕਿੰਨੀ ਮੁਸ਼ਕਲ ਨਾਲ ਮੁਕਾਬਲਾ ਕਰ ਰਿਹਾ ਹਾਂ। ਮੇਰਾ ਟੀਚਾ ਇਹ Sien die hoofstukਪਵਿੱਤਰ ਬਾਈਬਲ O.V. Bible (BSI)1 ਮੈਂ ਚਾਹੁੰਦਾ ਹਾਂ ਭਈ ਤੁਸੀਂ ਇਹ ਜਾਣੋ ਜੋ ਮੈਂ ਤੁਹਾਡੇ ਲਈ ਅਤੇ ਉਨ੍ਹਾਂ ਦੇ ਲਈ ਜਿਹੜੇ ਲਾਉਦਿਕੀਆ ਵਿੱਚ ਹਨ ਅਤੇ ਉਨ੍ਹਾਂ ਸਭਨਾਂ ਦੇ ਲਈ ਜਿਨ੍ਹਾਂ ਮੇਰਾ ਮੂੰਹ ਨਹੀਂ ਡਿਠਾ ਕੇਡਾ ਜਤਨ ਕਰਦਾ ਹਾਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਮੈਂ ਚਾਹੁੰਦਾ ਹਾਂ ਕਿ ਤੁਸੀਂ ਇਹ ਜਾਣੋ ਜੋ ਮੈਂ ਤੁਹਾਡੇ ਅਤੇ ਉਨ੍ਹਾਂ ਦੇ ਲਈ ਜਿਹੜੇ ਲਾਉਦਿਕੀਆ ਵਿੱਚ ਹਨ ਅਤੇ ਉਨ੍ਹਾਂ ਸਭਨਾਂ ਦੇ ਲਈ ਜਿਨ੍ਹਾਂ ਮੇਰਾ ਮੂੰਹ ਕਦੇ ਨਹੀਂ ਵੇਖਿਆ ਕਿੰਨੀ ਮਿਹਨਤ ਕਰਦਾ ਹਾਂ। Sien die hoofstukਪਵਿੱਤਰ ਬਾਈਬਲ (Revised Common Language North American Edition)1 ਮੈਂ ਤੁਹਾਨੂੰ ਦੱਸਣਾ ਚਾਹੁੰਦਾ ਹਾਂ ਕਿ ਮੈਂ ਕਿੰਨੀ ਮਿਹਨਤ ਨਾਲ ਤੁਹਾਡੇ, ਲਾਉਦੀਕਿਯਾ ਨਿਵਾਸੀਆਂ ਅਤੇ ਉਹਨਾਂ ਸਾਰਿਆਂ ਦੇ ਲਈ ਜਿਹਨਾਂ ਨੂੰ ਮੈਂ ਕਦੀ ਵੀ ਨਹੀਂ ਮਿਲਿਆ, ਸੰਘਰਸ਼ ਕਰ ਰਿਹਾ ਹਾਂ । Sien die hoofstukPunjabi Standard Bible1 ਮੈਂ ਚਾਹੁੰਦਾ ਹਾਂ ਕਿ ਤੁਸੀਂ ਜਾਣ ਲਵੋ ਕਿ ਮੈਂ ਤੁਹਾਡੇ ਲਈ ਅਤੇ ਉਨ੍ਹਾਂ ਦੇ ਲਈ ਜਿਹੜੇ ਲਾਉਦਿਕੀਆ ਵਿੱਚ ਹਨ ਅਤੇ ਉਨ੍ਹਾਂ ਸਭਨਾਂ ਦੇ ਲਈ ਵੀ ਜਿਨ੍ਹਾਂ ਨੇ ਮੈਨੂੰ ਆਹਮੋ-ਸਾਹਮਣੇ ਨਹੀਂ ਵੇਖਿਆ ਕਿੰਨਾ ਸੰਘਰਸ਼ ਕਰਦਾ ਹਾਂ, Sien die hoofstukਪਵਿੱਤਰ ਬਾਈਬਲ1 ਮੈ ਚਾਹੁੰਨਾ ਕਿ ਤੁਸੀਂ ਇਹ ਜਾਣ ਲਵੋ ਕਿ ਮੈਂ ਤੁਹਾਡੀ ਸਹਾਇਤਾ ਕਰਨ ਲਈ ਬਹੁਤ ਸਖਤ ਕੋਸ਼ਿਸ਼ ਕਰ ਰਿਹਾ ਹਾਂ। ਅਤੇ ਮੈਂ ਲਾਉਦਿਕੀਆ ਦੇ ਲੋਕਾਂ ਅਤੇ ਉਨ੍ਹਾਂ ਹੋਰ ਲੋਕਾਂ ਦੀ ਸਹਾਇਤਾ ਕਰਨ ਲਈ ਕੋਸ਼ਿਸ਼ ਕਰ ਰਿਹਾ ਹਾਂ ਜਿਨ੍ਹਾਂ ਨੇ ਮੈਨੂੰ ਕਦੇ ਦੇਖਿਆ ਨਹੀਂ। Sien die hoofstuk |