ਕੁਲੁੱਸੈ 2:15 - ਪੰਜਾਬੀ ਮੌਜੂਦਾ ਤਰਜਮਾ15 ਅਤੇ ਸ਼ਕਤੀਆਂ ਅਤੇ ਅਧਿਕਾਰੀਆਂ ਨੂੰ ਹਥਿਆਰਬੰਦ ਕਰ ਦੇਣ ਤੋਂ ਬਾਅਦ, ਉਸਨੇ ਉਹਨਾਂ ਦਾ ਇੱਕ ਜਨਤਕ ਤਮਾਸ਼ਾ ਬਣਾਇਆ ਅਤੇ ਸਲੀਬ ਦੁਆਰਾ ਉਹਨਾਂ ਉੱਤੇ ਜਿੱਤ ਪ੍ਰਾਪਤ ਕੀਤੀ। Sien die hoofstukਪਵਿੱਤਰ ਬਾਈਬਲ O.V. Bible (BSI)15 ਉਹ ਨੇ ਹਕੂਮਤਾਂ ਅਤੇ ਇਖ਼ਤਿਆਰਾਂ ਨੂੰ ਆਪਣੇ ਗੱਲੋਂ ਲਾਹ ਕੇ ਅਤੇ ਉਸੇ ਦੇ ਦੁਆਰਾ ਓਹਨਾਂ ਨੂੰ ਫਤਹ ਕਰ ਕੇ ਖੁੱਲਮਖੁੱਲਾ ਤਮਾਸ਼ਾ ਬਣਾਇਆ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਉਸ ਨੇ ਹਕੂਮਤਾਂ ਅਤੇ ਇਖ਼ਤਿਆਰਾਂ ਨੂੰ ਆਪਣੇ ਤੋਂ ਉਤਾਰ ਕੇ ਅਤੇ ਉਸੇ ਦੇ ਦੁਆਰਾ ਉਹਨਾਂ ਨੂੰ ਜਿੱਤ ਕੇ ਖੁੱਲਮ-ਖੁੱਲ੍ਹਾ ਤਮਾਸ਼ਾ ਬਣਾਇਆ। Sien die hoofstukਪਵਿੱਤਰ ਬਾਈਬਲ (Revised Common Language North American Edition)15 ਉਹਨਾਂ ਨੇ ਸਾਰੇ ਆਤਮਿਕ ਸ਼ਾਸਕਾਂ ਅਤੇ ਅਧਿਕਾਰੀਆਂ ਨੂੰ ਖ਼ਤਮ ਕਰ ਦਿੱਤਾ ਅਤੇ ਖੁਲ੍ਹੇਆਮ ਉਹਨਾਂ ਦਾ ਤਮਾਸ਼ਾ ਬਣਾਇਆ ਅਤੇ ਸਲੀਬ ਦੇ ਰਾਹੀਂ ਉਹਨਾਂ ਉੱਤੇ ਜਿੱਤ ਪ੍ਰਾਪਤ ਕੀਤੀ । Sien die hoofstukPunjabi Standard Bible15 ਉਸ ਨੇ ਹਕੂਮਤਾਂ ਅਤੇ ਇਖ਼ਤਿਆਰਾਂ ਨੂੰ ਬੇਅਸਰ ਕਰਕੇ ਉਨ੍ਹਾਂ ਦਾ ਖੁੱਲ੍ਹੇਆਮ ਤਮਾਸ਼ਾ ਬਣਾਇਆ ਅਤੇ ਸਲੀਬ ਦੇ ਰਾਹੀਂ ਉਨ੍ਹਾਂ ਉੱਤੇ ਜਿੱਤ ਪਾਈ। Sien die hoofstukਪਵਿੱਤਰ ਬਾਈਬਲ15 ਪਰਮੇਸ਼ੁਰ ਨੇ ਸਲੀਬ ਦੁਆਰਾ ਆਤਮਕ ਹਾਕਮਾਂ ਅਤੇ ਸ਼ਕਤੀਆਂ ਨੂੰ ਹਰਾ ਦਿੱਤਾ। ਫ਼ੇਰ ਉਸ ਨੇ ਉਨ੍ਹਾਂ ਨੂੰ ਸ਼ਰਮਸਾਰ ਕੀਤਾ ਜਦੋਂ ਕਿ ਸਾਰੀ ਦੁਨੀਆਂ ਨੇ ਵੇਖਿਆ। Sien die hoofstuk |