ਕੁਲੁੱਸੈ 2:16 - ਪੰਜਾਬੀ ਮੌਜੂਦਾ ਤਰਜਮਾ16 ਇਸ ਲਈ ਕਿਸੇ ਨੂੰ ਤੁਹਾਡੇ ਦੁਆਰਾ ਖਾਣ-ਪੀਣ, ਜਾਂ ਕਿਸੇ ਧਾਰਮਿਕ ਤਿਉਹਾਰ, ਨਵੇਂ ਚੰਦਰਮਾ ਦੇ ਜਸ਼ਨ ਜਾਂ ਸਬਤ ਦੇ ਦਿਨ ਦੇ ਅਧਾਰ ਤੇ ਤੁਹਾਡਾ ਨਿਆਂ ਨਾ ਕਰਨ ਦਿਓ। Sien die hoofstukਪਵਿੱਤਰ ਬਾਈਬਲ O.V. Bible (BSI)16 ਇਸ ਲਈ ਖਾਣ ਪੀਣ ਯਾ ਤਿਉਹਾਰ ਯਾ ਅਮੱਸਿਆ ਯਾ ਸਬਤਾਂ ਦੇ ਵਿਖੇ ਕੋਈ ਤੁਹਾਡੇ ਉੱਤੇ ਦੋਸ਼ ਨਾ ਲਾਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਇਸ ਲਈ ਖਾਣ-ਪੀਣ, ਤਿਉਹਾਰ, ਅਮੱਸਿਆ ਜਾਂ ਸਬਤਾਂ ਦੇ ਵਿਖੇ ਕੋਈ ਤੁਹਾਡੇ ਉੱਤੇ ਗਲਤ ਦੋਸ਼ ਨਾ ਲਾਵੇ। Sien die hoofstukਪਵਿੱਤਰ ਬਾਈਬਲ (Revised Common Language North American Edition)16 ਇਸ ਲਈ ਹੁਣ ਕੋਈ ਤੁਹਾਡੇ ਉੱਤੇ ਖਾਣ-ਪੀਣ, ਕਿਸੇ ਤਿਉਹਾਰ ਦੇ ਮਨਾਉਣ, ਨਵੇਂ ਚੰਦ ਅਤੇ ਸਬਤ ਨੂੰ ਮੰਨਣ ਦੇ ਸੰਬੰਧ ਵਿੱਚ ਦੋਸ਼ ਨਾ ਲਾਵੇ । Sien die hoofstukPunjabi Standard Bible16 ਇਸ ਲਈ ਖਾਣ-ਪੀਣ ਜਾਂ ਤਿਉਹਾਰ ਜਾਂ ਨਵੇਂ ਚੰਦ ਜਾਂ ਸਬਤ ਦੇ ਵਿਖੇ ਕੋਈ ਤੁਹਾਡੇ ਉੱਤੇ ਦੋਸ਼ ਨਾ ਲਾਵੇ। Sien die hoofstukਪਵਿੱਤਰ ਬਾਈਬਲ16 ਕਿਸੇ ਨੂੰ ਵੀ ਆਪਣੇ ਬਾਰੇ ਇਹ ਪਰੱਖਣ ਨਾ ਦਿਓ ਕਿ ਤੁਸੀਂ ਕੀ ਖਾਂਦੇ ਅਤੇ ਪੀਂਦੇ ਹੋ ਅਤੇ ਯਹੂਦੀ ਉਤਸਵਾਂ ਦਾ ਅਨੁਸਰਣ ਕਰਨ ਬਾਰੇ, ਜਿਵੇਂ ਅਮੱਸਿਯਾ ਜਾਂ ਸਬਤ। Sien die hoofstuk |