Aanlyn Bybel

- Advertensies -




ਕੁਲੁੱਸੈ 2:2 - ਪੰਜਾਬੀ ਮੌਜੂਦਾ ਤਰਜਮਾ

2 ਹੈ ਕਿ ਉਹਨਾਂ ਨੂੰ ਦਿਲੋਂ ਹੌਸਲਾ ਮਿਲੇ ਅਤੇ ਪਿਆਰ ਵਿੱਚ ਏਕਤਾ ਹੋਵੇ, ਤਾਂ ਜੋ ਉਹਨਾਂ ਨੂੰ ਪੂਰੀ ਸਮਝ ਦੀ ਪੂਰੀ ਦੌਲਤ ਮਿਲ ਸਕੇ, ਤਾਂ ਜੋ ਉਹ ਪਰਮੇਸ਼ਵਰ ਦੇ ਭੇਤ ਨੂੰ ਜਾਣ ਸਕਣ, ਅਰਥਾਤ, ਮਸੀਹ

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

2 ਤਾਂ ਜੋ ਉਨ੍ਹਾਂ ਦੇ ਦਿਲਾਂ ਨੂੰ ਤਸੱਲਾ ਹੋਵੇ ਅਤੇ ਓਹ ਪ੍ਰੇਮ ਵਿੱਚ ਗੁੰਦੇ ਰਹਿਣ ਭਈ ਓਹ ਸਮਝ ਦੀ ਪੂਰੀ ਨਿਹਚਾ ਦੇ ਸਾਰੇ ਧਨ ਨੂੰ ਪਰਾਪਤ ਹੋ ਜਾਨ ਅਤੇ ਪਰਮੇਸ਼ੁਰ ਦੇ ਭੇਤ ਨੂੰ ਜਾਣ ਲੈਣ ਅਰਥਾਤ ਮਸੀਹ ਨੂੰ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਤਾਂ ਜੋ ਉਨ੍ਹਾਂ ਦੇ ਦਿਲਾਂ ਨੂੰ ਤਸੱਲੀ ਹੋਵੇ ਅਤੇ ਓਹ ਪਿਆਰ ਵਿੱਚ ਬਣੇ ਰਹਿਣ ਕਿ ਓਹ ਸਮਝ ਦੀ ਪੂਰੀ ਵਿਸ਼ਵਾਸ ਦੇ ਸਾਰੇ ਧਨ ਨੂੰ ਪ੍ਰਾਪਤ ਕਰ ਲੈਣ ਅਤੇ ਪਰਮੇਸ਼ੁਰ ਦੇ ਭੇਤ ਨੂੰ ਜਾਣ ਲੈਣ ਅਰਥਾਤ ਮਸੀਹ ਨੂੰ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

2 ਮੈਂ ਉਹਨਾਂ ਨੂੰ ਉਤਸ਼ਾਹ ਦੇਣਾ ਚਾਹੁੰਦਾ ਹਾਂ ਕਿ ਉਹ ਪਿਆਰ ਵਿੱਚ ਬਣੇ ਰਹਿਣ ਤਾਂ ਜੋ ਉਹ ਪੂਰੇ ਵਿਸ਼ਵਾਸ ਦੇ ਧਨ ਦੀ ਸੰਪੂਰਨ ਸਮਝ ਦੇ ਨਾਲ, ਪਰਮੇਸ਼ਰ ਦੇ ਉਸ ਭੇਤ ਨੂੰ ਜਾਨਣ ਜਿਹੜੇ ਮਸੀਹ ਆਪ ਹੀ ਹਨ ।

Sien die hoofstuk Kopieer

Punjabi Standard Bible

2 ਤਾਂਕਿ ਉਨ੍ਹਾਂ ਦੇ ਦਿਲ ਉਤਸ਼ਾਹਿਤ ਹੋਣ ਅਤੇ ਪ੍ਰੇਮ ਵਿੱਚ ਇੱਕ ਦੂਜੇ ਨਾਲ ਜੁੜੇ ਰਹਿਣ ਜਿਸ ਨਾਲ ਉਹ ਸਮਝ ਦੀ ਪੂਰੀ ਤਸੱਲੀ ਦੇ ਸੰਪੂਰਨ ਧਨ ਨੂੰ ਪ੍ਰਾਪਤ ਕਰਨ ਅਤੇ ਪਰਮੇਸ਼ਰ ਦੇ ਭੇਤ ਅਰਥਾਤ ਮਸੀਹ ਨੂੰ ਜਾਣ ਲੈਣ।

Sien die hoofstuk Kopieer

ਪਵਿੱਤਰ ਬਾਈਬਲ

2 ਮੈਂ ਚਾਹੁੰਦਾ ਹਾਂ ਕਿ ਉਹ ਮਜ਼ਬੂਤ ਹੋਣ ਅਤੇ ਪ੍ਰੇਮ ਨਾਲ ਇੱਕਮੁੱਠ ਹੋਣ। ਮੈਂ ਅਜਿਹਾ ਇਸ ਲਈ ਕਰ ਰਿਹਾ ਹਾਂ ਤਾਂ ਕਿ ਉਹ ਹੌਂਸਲੇਮੰਦ ਅਤੇ ਪ੍ਰੇਮ ਨਾਲ ਸੰਯੁਕਤ ਹੋਣਗੇ। ਮੈਂ ਉਨ੍ਹਾਂ ਨੂੰ ਉਸ ਵਿਸ਼ਵਾਸ ਵਿੱਚ ਪੂਰੀ ਤਰ੍ਹਾਂ ਅਮੀਰ ਹੋਇਆ ਦੇਖਣਾ ਚਾਹੁੰਦਾ ਹਾਂ ਜੋ ਸਮਝਦਾਰੀ ਤੋਂ ਆਉਂਦਾ ਹੈ। ਅਤੇ ਮੈਂ ਚਾਹੁੰਦਾ ਹਾਂ ਕਿ ਤੁਸੀਂ ਪੂਰੀ ਤਰ੍ਹਾਂ ਉਸ ਗੁਪਤ ਸੱਚ ਬਾਰੇ ਜਾਣ ਜਾਵੋਂ ਜੋ ਪਰਮੇਸ਼ੁਰ ਨੇ ਪਰਗਟ ਕੀਤਾ ਹੈ। ਇਹ ਸੱਚ ਮਸੀਹ ਹੀ ਹੈ।

Sien die hoofstuk Kopieer




ਕੁਲੁੱਸੈ 2:2

Volg ons:

Advertensies


Advertensies