Aanlyn Bybel

- Advertensies -




ਕੁਲੁੱਸੈ 2:20 - ਪੰਜਾਬੀ ਮੌਜੂਦਾ ਤਰਜਮਾ

20 ਕਿਉਂਕਿ ਤੁਸੀਂ ਮਸੀਹ ਦੇ ਨਾਲ ਇਸ ਸੰਸਾਰ ਦੀਆਂ ਰੂਹਾਨੀ ਸ਼ਕਤੀਆਂ ਦੇ ਲਈ ਮਰ ਗਏ, ਇਸ ਲਈ, ਜਿਵੇਂ ਕਿ ਤੁਸੀਂ ਅਜੇ ਵੀ ਸੰਸਾਰ ਨਾਲ ਸੰਬੰਧਿਤ ਹੋ, ਤਾਂ ਤੁਸੀਂ ਇਸ ਦੇ ਨਿਯਮਾਂ ਨੂੰ ਮੰਨਦੇ ਹੋ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

20 ਜੇ ਤੁਸੀਂ ਮਸੀਹ ਦੇ ਨਾਲ ਸੰਸਾਰ ਦੀਆਂ ਮੂਲ ਗੱਲਾਂ ਤੋਂ ਮਰ ਗਏ ਤਾਂ ਸੰਸਾਰ ਵਿੱਚ ਜੀਉਂਦਿਆਂ ਵਾਂਙੁ ਕਿਉਂ ਏਹੋ ਜੇਹੀਆਂ ਬਿਧੀਆਂ ਦੇ ਵੱਸ ਵਿੱਚ ਆਉਂਦੇ ਹੋ ਜਿਹੜੀਆਂ ਮਨੁੱਖਾਂ ਦੀਆਂ ਆਗਿਆਂ ਅਤੇ ਸਿੱਖਿਆ ਦੇ ਅਨੁਸਾਰ ਹਨ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਜੇ ਤੁਸੀਂ ਮਸੀਹ ਦੇ ਨਾਲ ਸੰਸਾਰ ਦੀਆਂ ਮੂਲ ਗੱਲਾਂ ਤੋਂ ਮਰ ਗਏ ਤਾਂ ਸੰਸਾਰ ਵਿੱਚ ਜਿਉਂਦਿਆਂ ਵਾਂਗੂੰ ਕਿਉਂ ਇਸ ਤਰ੍ਹਾਂ ਦੀਆਂ ਬਿਧੀਆਂ ਦੇ ਵੱਸ ਵਿੱਚ ਆਉਂਦੇ ਹੋ ਜਿਹੜੀਆਂ ਮਨੁੱਖਾਂ ਦੀਆਂ ਆਗਿਆ ਅਤੇ ਸਿੱਖਿਆ ਦੇ ਅਨੁਸਾਰ ਹਨ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

20 ਤੁਸੀਂ ਮਸੀਹ ਦੇ ਨਾਲ ਮਰ ਚੁੱਕੇ ਹੋ ਅਤੇ ਝੂਠੀਆਂ ਆਤਮਾਵਾਂ ਤੋਂ ਆਜ਼ਾਦ ਹੋ ਚੁੱਕੇ ਹੋ । ਫਿਰ ਤੁਸੀਂ ਅਜੇ ਵੀ ਸੰਸਾਰਕ ਰੀਤਾਂ ਦੇ ਅਨੁਸਾਰ ਜੀਵਨ ਕਿਉਂ ਬਤੀਤ ਕਰ ਰਹੇ ਹੋ

Sien die hoofstuk Kopieer

Punjabi Standard Bible

20 ਜਦਕਿ ਤੁਸੀਂ ਮਸੀਹ ਦੇ ਨਾਲ ਇਸ ਸੰਸਾਰ ਦੇ ਮੂਲ ਸਿਧਾਂਤਾਂ ਦੇ ਵੱਲੋਂ ਮਰ ਗਏ ਤਾਂ ਸੰਸਾਰ ਵਿੱਚ ਇਸ ਤਰ੍ਹਾਂ ਕਿਉਂ ਜੀਉਂਦੇ ਹੋ ਜਿਵੇਂ ਤੁਸੀਂ ਇਨ੍ਹਾਂ ਰੀਤਾਂ ਦੇ ਗੁਲਾਮ ਹੋ?

Sien die hoofstuk Kopieer

ਪਵਿੱਤਰ ਬਾਈਬਲ

20 ਤੁਸੀਂ ਮਸੀਹ ਦੇ ਨਾਲ ਮਰੇ ਅਤੇ ਦੁਨੀਆਂ ਦੀਆਂ ਭ੍ਰਿਸ਼ਟ ਸ਼ਕਤੀਆਂ ਤੋਂ ਅਜ਼ਾਦ ਕਰ ਦਿੱਤੇ ਗਏ ਸੀ। ਇਸ ਲਈ ਤੁਸੀਂ ਇਸ ਤਰ੍ਹਾਂ ਦਾ ਵਿਹਾਰ ਕਿਉਂ ਕਰਦੇ ਹੋ ਜਿਵੇਂ ਤੁਸੀਂ ਇਸ ਦੁਨੀਆਂ ਦੇ ਹੋਵੋਂ ਅਤੇ ਇਨ੍ਹਾਂ ਨੇਮਾਂ ਦਾ ਅਨੁਸਰਣ ਕਰਦੇ ਹੋਵੋਂ।

Sien die hoofstuk Kopieer




ਕੁਲੁੱਸੈ 2:20

Volg ons:

Advertensies


Advertensies