Aanlyn Bybel

- Advertensies -




ਕੁਲੁੱਸੈ 2:6 - ਪੰਜਾਬੀ ਮੌਜੂਦਾ ਤਰਜਮਾ

6 ਇਸ ਲਈ, ਜਿਸ ਤਰ੍ਹਾਂ ਤੁਸੀਂ ਮਸੀਹ ਯਿਸ਼ੂ ਨੂੰ ਪ੍ਰਭੂ ਦੇ ਤੌਰ ਤੇ ਪ੍ਰਾਪਤ ਕੀਤਾ, ਉਸੇ ਤਰ੍ਹਾਂ ਆਪਣੀ ਜ਼ਿੰਦਗੀ ਉਸ ਵਿੱਚ ਜੀਉਂਦੇ ਰਹੋ,

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

6 ਸੋ ਜਿਵੇਂ ਤੁਸਾਂ ਮਸੀਹ ਯਿਸੂ ਪ੍ਰਭੁ ਨੂੰ ਕਬੂਲ ਕੀਤਾ ਤਿਵੇਂ ਤੁਸੀਂ ਉਹ ਦੇ ਵਿੱਚ ਚੱਲਦੇ ਜਾਓ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਸੋ ਜਿਵੇਂ ਤੁਸੀਂ ਪ੍ਰਭੂ ਯਿਸੂ ਮਸੀਹ ਨੂੰ ਕਬੂਲ ਕੀਤਾ, ਤਿਵੇਂ ਤੁਸੀਂ ਉਹ ਦੇ ਵਿੱਚ ਚੱਲਦੇ ਜਾਓ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

6 ਇਸ ਲਈ ਜਿਸ ਤਰ੍ਹਾਂ ਤੁਸੀਂ ਮਸੀਹ ਯਿਸੂ ਨੂੰ ਪ੍ਰਭੂ ਮੰਨ ਕੇ ਸਵੀਕਾਰ ਕੀਤਾ ਹੈ, ਹੁਣ ਉਹਨਾਂ ਵਿੱਚ ਜੀਵਨ ਵੀ ਬਤੀਤ ਕਰੋ ।

Sien die hoofstuk Kopieer

Punjabi Standard Bible

6 ਇਸ ਲਈ ਜਿਵੇਂ ਤੁਸੀਂ ਮਸੀਹ ਯਿਸੂ ਨੂੰ ਪ੍ਰਭੂ ਕਰਕੇ ਗ੍ਰਹਿਣ ਕੀਤਾ ਹੈ, ਉਸੇ ਤਰ੍ਹਾਂ ਉਸ ਵਿੱਚ ਚੱਲਦੇ ਰਹੋ

Sien die hoofstuk Kopieer

ਪਵਿੱਤਰ ਬਾਈਬਲ

6 ਤੁਸੀਂ ਯਿਸੂ ਮਸੀਹ ਨੂੰ ਪ੍ਰਭੂ ਵਾਂਗ ਕਬੂਲ ਕੀਤਾ। ਇਸ ਲਈ ਉਸ ਵਿੱਚ ਜਿਉਣਾ ਜਾਰੀ ਰੱਖੋ।

Sien die hoofstuk Kopieer




ਕੁਲੁੱਸੈ 2:6

Volg ons:

Advertensies


Advertensies