ਕੁਲੁੱਸੈ 2:9 - ਪੰਜਾਬੀ ਮੌਜੂਦਾ ਤਰਜਮਾ9 ਕਿਉਂਕਿ ਮਸੀਹ ਵਿੱਚ ਪਰਮੇਸ਼ਵਰ ਦੀ ਸਾਰੀ ਪੂਰਨਤਾ ਉਹਨਾਂ ਦੇ ਸਰੀਰ ਵਿੱਚ ਵੱਸਦੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)9 ਕਿਉਂ ਜੋ ਪਰਮੇਸ਼ੁਰਤਾਈ ਦੀ ਸਾਰੀ ਭਰਪੂਰੀ ਉਸੇ ਵਿੱਚ ਦੇਹਧਾਰੀ ਹੋ ਕੇ ਵੱਸਦੀ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਕਿਉਂ ਜੋ ਪਰਮੇਸ਼ੁਰ ਦੀ ਸਾਰੀ ਭਰਪੂਰੀ ਉਸੇ ਵਿੱਚ ਹੋ ਕੇ ਵੱਸਦੀ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)9 ਮਸੀਹ ਵਿੱਚ ਪਰਮੇਸ਼ਰ ਦੀ ਸਾਰੀ ਸੰਪੂਰਨਤਾ ਸਰੀਰਕ ਰੂਪ ਵਿੱਚ ਵਾਸ ਕਰਦੀ ਹੈ Sien die hoofstukPunjabi Standard Bible9 ਕਿਉਂਕਿ ਉਸੇ ਵਿੱਚ ਪਰਮੇਸ਼ਰਤਾਈ ਦੀ ਸਾਰੀ ਭਰਪੂਰੀ ਸਰੀਰਕ ਤੌਰ 'ਤੇ ਵਾਸ ਕਰਦੀ ਹੈ Sien die hoofstukਪਵਿੱਤਰ ਬਾਈਬਲ9 ਮਸੀਹ ਵਿੱਚ ਪਰਮੇਸ਼ੁਰ ਦੀ ਸੰਪੂਰਣਤਾ ਸਰੀਰ ਰੂਪ ਵਿੱਚ ਜਿਉਂਦੀ ਹੈ। ਮਸੀਹ ਦੇ ਧਰਤੀ ਉੱਪਰਲੇ ਜੀਵਨ ਵਿੱਚ ਵੀ ਅਤੇ ਮਸੀਹ ਦੇ ਨਮਿੱਤ ਤੁਸੀਂ ਭਰਪੂਰ ਹੋ। Sien die hoofstuk |