Aanlyn Bybel

- Advertensies -




ਕੁਲੁੱਸੈ 3:4 - ਪੰਜਾਬੀ ਮੌਜੂਦਾ ਤਰਜਮਾ

4 ਜਦੋਂ ਮਸੀਹ, ਜਿਹੜਾ ਤੁਹਾਡਾ ਜੀਵਨ ਹੈ, ਪ੍ਰਗਟ ਹੁੰਦਾ ਹੈ, ਤਾਂ ਤੁਸੀਂ ਵੀ ਉਸ ਦੇ ਨਾਲ ਮਹਿਮਾ ਵਿੱਚ ਪ੍ਰਗਟ ਹੋਵੋਗੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

4 ਜਿਸ ਵੇਲੇ ਮਸੀਹ ਜੋ ਸਾਡਾ ਜੀਵਨ ਹੈ ਪਰਗਟ ਕੀਤਾ ਜਾਵੇਗਾ ਉਸ ਵੇਲੇ ਤੁਸੀਂ ਵੀ ਉਹ ਦੇ ਨਾਲ ਤੇਜ ਵਿੱਚ ਪਰਗਟ ਕੀਤੇ ਜਾਓਗੇ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਜਿਸ ਵੇਲੇ ਮਸੀਹ ਜੋ ਸਾਡਾ ਜੀਵਨ ਹੈ ਪਰਗਟ ਕੀਤਾ ਜਾਵੇਗਾ ਉਸ ਵੇਲੇ ਤੁਸੀਂ ਵੀ ਉਹ ਦੇ ਨਾਲ ਮਹਿਮਾ ਵਿੱਚ ਪਰਗਟ ਕੀਤੇ ਜਾਓਗੇ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

4 ਮਸੀਹ ਹੀ ਤੁਹਾਡਾ ਅਸਲ ਜੀਵਨ ਹਨ ਇਸ ਲਈ ਜਦੋਂ ਉਹ ਦੁਬਾਰਾ ਆਉਣਗੇ ਤਾਂ ਤੁਸੀਂ ਵੀ ਉਹਨਾਂ ਦੇ ਨਾਲ ਆਵੋਗੇ ਅਤੇ ਉਹਨਾਂ ਦੀ ਮਹਿਮਾ ਦੇ ਹਿੱਸੇਦਾਰ ਬਣੋਗੇ ।

Sien die hoofstuk Kopieer

Punjabi Standard Bible

4 ਜਦੋਂ ਮਸੀਹ ਜੋ ਤੁਹਾਡਾ ਜੀਵਨ ਹੈ, ਪਰਗਟ ਹੋਵੇਗਾ ਤਦ ਤੁਸੀਂ ਵੀ ਉਸ ਦੇ ਨਾਲ ਮਹਿਮਾ ਵਿੱਚ ਪਰਗਟ ਕੀਤੇ ਜਾਓਗੇ।

Sien die hoofstuk Kopieer

ਪਵਿੱਤਰ ਬਾਈਬਲ

4 ਮਸੀਹ ਸਾਡਾ ਜੀਵਨ ਹੈ। ਜਦੋਂ ਉਹ ਫ਼ੇਰ ਆਵੇਗਾ, ਤੁਸੀਂ ਉਸਦੀ ਮਹਿਮਾ ਵਿੱਚ ਸ਼ਾਮਿਲ ਹੋਵੋਂਗੇ।

Sien die hoofstuk Kopieer




ਕੁਲੁੱਸੈ 3:4

Volg ons:

Advertensies


Advertensies