ਕੁਲੁੱਸੈ 3:6 - ਪੰਜਾਬੀ ਮੌਜੂਦਾ ਤਰਜਮਾ6 ਇਨ੍ਹਾਂ ਦੇ ਕਾਰਨ, ਪਰਮੇਸ਼ਵਰ ਦਾ ਕ੍ਰੋਧ ਆ ਰਿਹਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)6 ਕਿਉਂ ਜੋ ਇਨ੍ਹਾਂ ਗੱਲਾਂ ਦੇ ਕਾਰਨ ਪਰਮੇਸ਼ੁਰ ਦਾ ਕ੍ਰੋਧ ਅਣਆਗਿਆਕਾਰੀ ਦੇ ਪੁੱਤ੍ਰਾਂ ਉੱਤੇ ਪੈਂਦਾ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਕਿਉਂ ਜੋ ਇਨ੍ਹਾਂ ਗੱਲਾਂ ਦੇ ਕਾਰਨ ਪਰਮੇਸ਼ੁਰ ਦਾ ਕ੍ਰੋਧ ਅਣ-ਆਗਿਆਕਾਰੀ ਦੇ ਪੁੱਤਰਾਂ ਉੱਤੇ ਪੈਂਦਾ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)6 ਕਿਉਂਕਿ ਇਹਨਾਂ ਦੇ ਕਾਰਨ ਹੀ ਪਰਮੇਸ਼ਰ ਦੀ ਸਜ਼ਾ ਉਹਨਾਂ ਨੂੰ ਨਾ ਮੰਨਣ ਵਾਲਿਆਂ ਦੇ ਉੱਤੇ ਆਉਂਦੀ ਹੈ । Sien die hoofstukPunjabi Standard Bible6 ਇਨ੍ਹਾਂ ਗੱਲਾਂ ਦੇ ਕਾਰਨ ਪਰਮੇਸ਼ਰ ਦਾ ਕ੍ਰੋਧ ਆਗਿਆ ਨਾ ਮੰਨਣ ਵਾਲਿਆਂ ਉੱਤੇ ਪੈਂਦਾ ਹੈ। Sien die hoofstukਪਵਿੱਤਰ ਬਾਈਬਲ6 ਪਰਮੇਸ਼ੁਰ ਦਾ ਗੁੱਸਾ ਉਨ੍ਹਾਂ ਲੋਕਾਂ ਤੇ ਆਵੇਗਾ ਜੋ ਮੰਨਣ ਤੋਂ ਇਨਕਾਰ ਕਰਦੇ ਹਨ। Sien die hoofstuk |