ਕੁਲੁੱਸੈ 4:9 - ਪੰਜਾਬੀ ਮੌਜੂਦਾ ਤਰਜਮਾ9 ਉਹ ਸਾਡੇ ਵਫ਼ਾਦਾਰ ਅਤੇ ਪਿਆਰੇ ਭਰਾ ਓਨੇਸਿਮੁਸ ਨਾਲ ਆ ਰਿਹਾ ਹੈ, ਜੋ ਤੁਹਾਡੇ ਵਿੱਚੋਂ ਇੱਕ ਹੈ। ਉਹ ਤੁਹਾਨੂੰ ਉਹ ਸਭ ਕੁਝ ਦੱਸਣਗੇ ਜੋ ਇੱਥੇ ਹੋ ਰਿਹਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)9 ਮੈਂ ਉਹ ਦੇ ਨਾਲ ਉਨੇਸਿਮੁਸ ਨੂੰ ਘੱਲਿਆ ਜਿਹੜਾ ਮਾਤਬਰ ਅਤੇ ਪਿਆਰਾ ਭਾਈ ਅਰ ਤੁਹਾਡੇ ਹੀ ਵਿੱਚੋਂ ਹੈ। ਓਹ ਐਥੋਂ ਦੀਆਂ ਸਾਰੀਆਂ ਗੱਲਾਂ ਤੁਹਾਨੂੰ ਦੱਸਣਗੇ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਮੈਂ ਉਹ ਦੇ ਨਾਲ ਉਨੇਸਿਮੁਸ ਨੂੰ ਭੇਜਿਆ ਜਿਹੜਾ ਵਿਸ਼ਵਾਸਯੋਗ ਅਤੇ ਪਿਆਰਾ ਭਰਾ ਅਤੇ ਤੁਹਾਡੇ ਵਿੱਚੋਂ ਹੀ ਹੈ। ਉਹ ਐਥੋਂ ਦੀਆਂ ਸਾਰੀਆਂ ਗੱਲਾਂ ਤੁਹਾਨੂੰ ਦੱਸਣਗੇ। Sien die hoofstukਪਵਿੱਤਰ ਬਾਈਬਲ (Revised Common Language North American Edition)9 ਉਸ ਦੇ ਨਾਲ ਉਨੇਸਿਮੁਸ ਵੀ ਆ ਰਿਹਾ ਹੈ ਜਿਹੜਾ ਕਿ ਸਾਡਾ ਵਿਸ਼ਵਾਸ ਯੋਗ ਅਤੇ ਪਿਆਰਾ ਭਰਾ ਹੈ ਅਤੇ ਜਿਹੜਾ ਤੁਹਾਡੇ ਵਿੱਚੋਂ ਇੱਕ ਹੈ । ਉਹ ਦੋਵੇਂ ਤੁਹਾਨੂੰ ਇੱਥੋਂ ਦਾ ਸਾਰਾ ਹਾਲ ਦੱਸਣਗੇ । Sien die hoofstukPunjabi Standard Bible9 ਉਸ ਦੇ ਨਾਲ ਵਿਸ਼ਵਾਸਯੋਗ ਅਤੇ ਪਿਆਰਾ ਭਾਈ ਉਨੇਸਿਮੁਸ ਵੀ ਹੈ ਜਿਹੜਾ ਤੁਹਾਡੇ ਵਿੱਚੋਂ ਹੀ ਹੈ। ਉਹ ਤੁਹਾਨੂੰ ਇੱਥੋਂ ਦੀਆਂ ਸਭ ਗੱਲਾਂ ਦੱਸਣਗੇ। Sien die hoofstukਪਵਿੱਤਰ ਬਾਈਬਲ9 ਮੈਂ ਉਸ ਦੇ ਨਾਲ ਉਨੇਸਿਮੁਸ ਨੂੰ ਵੀ ਭੇਜ ਰਿਹਾ ਹਾਂ। ਉਹ ਸਾਡੇ ਲਈ ਇੱਕ ਵਫ਼ਾਦਾਰ ਅਤੇ ਪਿਆਰਾ ਭਰਾ ਹੈ। ਉਹ ਤੁਹਾਡੇ ਸਮੂਹ ਵਿੱਚੋਂ ਇੱਕ ਹੈ। ਤੁਖਿਕੁਸ ਅਤੇ ਉਨੇਸਿਮੁਸ ਤੁਹਾਨੂੰ ਉਹ ਸਾਰਾ ਕੁਝ ਦੱਸ ਦੇਣਗੇ ਜੋ ਇੱਥੇ ਵਾਪਰਿਆ ਸੀ। Sien die hoofstuk |