ਅਫ਼ਸੁਸ 1:2 - ਪੰਜਾਬੀ ਮੌਜੂਦਾ ਤਰਜਮਾ2 ਸਾਡੇ ਪਿਤਾ ਪਰਮੇਸ਼ਵਰ ਅਤੇ ਪ੍ਰਭੂ ਯਿਸ਼ੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ। Sien die hoofstukਪਵਿੱਤਰ ਬਾਈਬਲ O.V. Bible (BSI)2 ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੁ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਹੁੰਦੀ ਰਹੇ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਸਾਡੇ ਪਿਤਾ ਪਰਮੇਸ਼ੁਰ ਅਤੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਅਤੇ ਸ਼ਾਂਤੀ ਤੁਹਾਨੂੰ ਮਿਲਦੀ ਰਹੇ l Sien die hoofstukਪਵਿੱਤਰ ਬਾਈਬਲ (Revised Common Language North American Edition)2 ਪਰਮੇਸ਼ਰ ਸਾਡੇ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਦੇ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲੇ ! Sien die hoofstukPunjabi Standard Bible2 ਸਾਡੇ ਪਿਤਾ ਪਰਮੇਸ਼ਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ ਮਿਲੇ। Sien die hoofstukਪਵਿੱਤਰ ਬਾਈਬਲ2 ਪਰਮੇਸ਼ੁਰ ਸਾਡੇ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਵੱਲੋਂ ਤੁਹਾਡੇ ਤੇ ਕਿਰਪਾ ਅਤੇ ਸ਼ਾਂਤੀ ਹੋਵੇ। Sien die hoofstuk |