ਅਫ਼ਸੁਸ 1:9 - ਪੰਜਾਬੀ ਮੌਜੂਦਾ ਤਰਜਮਾ9 ਉਸ ਦੇ ਚੰਗੇ ਮਕਸਦ ਦੇ ਅਨੁਸਾਰ ਉਸ ਦੀ ਇੱਛਾ ਦਾ ਭੇਤ ਸਾਨੂੰ ਪ੍ਰਗਟ ਕੀਤਾ, ਜਿਸ ਨੂੰ ਉਸ ਨੇ ਮਸੀਹ ਵਿੱਚ ਸਥਾਪਿਤ ਕੀਤਾ। Sien die hoofstukਪਵਿੱਤਰ ਬਾਈਬਲ O.V. Bible (BSI)9 ਕਿਉਂ ਜੋ ਉਹ ਨੇ ਆਪਣੀ ਇੱਛਿਆ ਦੇ ਭੇਤ ਨੂੰ ਸਾਡੇ ਉੱਤੇ ਪਰਗਟ ਕੀਤਾ ਆਪਣੇ ਉਸ ਨੇਕ ਇਰਾਦੇ ਦੇ ਅਨੁਸਾਰ ਜਿਹੜਾ ਉਹ ਨੇ ਉਸ ਵਿੱਚ ਧਾਰਿਆ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਕਿਉਂ ਜੋ ਉਹ ਨੇ ਆਪਣੀ ਇੱਛਾ ਦੇ ਭੇਤ ਨੂੰ ਸਾਡੇ ਉੱਤੇ ਪਰਗਟ ਕੀਤਾ, ਆਪਣੇ ਉਸ ਨੇਕ ਇਰਾਦੇ ਦੇ ਅਨੁਸਾਰ ਜਿਹੜਾ ਉਹ ਨੇ ਮਸੀਹ ਵਿੱਚ ਧਾਰਿਆ ਸੀ! Sien die hoofstukਪਵਿੱਤਰ ਬਾਈਬਲ (Revised Common Language North American Edition)9 ਸਾਨੂੰ ਆਪਣੇ ਉਸ ਰਹੱਸਮਈ ਇਰਾਦੇ ਦੇ ਬਾਰੇ ਜਾਣਕਾਰੀ ਦਿੱਤੀ ਜਿਸ ਨੂੰ ਉਹਨਾਂ ਨੇ ਮਸੀਹ ਦੁਆਰਾ ਪੂਰਾ ਕਰਨ ਦਾ ਪਹਿਲਾਂ ਹੀ ਫ਼ੈਸਲਾ ਕੀਤਾ ਸੀ । Sien die hoofstukPunjabi Standard Bible9 ਕਿਉਂਕਿ ਉਸ ਨੇ ਆਪਣੀ ਇੱਛਾ ਦਾ ਭੇਤ ਉਸ ਨੇਕ ਇਰਾਦੇ ਅਨੁਸਾਰ ਜੋ ਉਸ ਨੇ ਮਸੀਹ ਵਿੱਚ ਠਾਣਿਆ ਸੀ, ਸਾਡੇ ਉੱਤੇ ਪਰਗਟ ਕੀਤਾ, Sien die hoofstukਪਵਿੱਤਰ ਬਾਈਬਲ9 ਉਸ ਨੇ ਆਪਣੀ ਗੁਪਤ ਯੋਜਨਾ ਆਪਣੀ ਇੱਛਾ ਅਨੁਸਾਰ ਸਾਨੂੰ ਪਰਗਟ ਕੀਤੀ। ਅਤੇ ਉਸ ਨੇ ਇਹ ਯੋਜਨਾ ਮਸੀਹ ਰਾਹੀਂ ਪੂਰਨ ਕਰਨ ਦਾ ਨਿਸ਼ਚਾ ਕੀਤਾ। Sien die hoofstuk |