ਅਫ਼ਸੁਸ 2:1 - ਪੰਜਾਬੀ ਮੌਜੂਦਾ ਤਰਜਮਾ1 ਇੱਕ ਵਾਰ, ਤੁਸੀਂ ਆਪਣੇ ਅਪਰਾਧਾਂ ਅਤੇ ਪਾਪਾਂ ਵਿੱਚ ਮਰੇ ਹੋਏ ਸੀ, Sien die hoofstukਪਵਿੱਤਰ ਬਾਈਬਲ O.V. Bible (BSI)1 ਉਹ ਨੇ ਤੁਹਾਨੂੰ ਵੀ ਜਾਂ ਤੁਸੀਂ ਆਪਣੇ ਅਪਰਾਧਾਂ ਅਤੇ ਪਾਪਾਂ ਦੇ ਕਾਰਨ ਮੁਰਦੇ ਸਾਓ ਜਿਵਾਲਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਉਹ ਨੇ ਤੁਹਾਨੂੰ ਵੀ ਜਿਉਂਦਾ ਕੀਤਾ, ਜਿਹੜੇ ਆਪਣੇ ਪਾਪਾਂ ਅਤੇ ਅਪਰਾਧਾਂ ਦੇ ਕਾਰਨ ਮਰੇ ਹੋਏ ਸਨ! Sien die hoofstukਪਵਿੱਤਰ ਬਾਈਬਲ (Revised Common Language North American Edition)1 ਤੁਸੀਂ ਆਪਣੇ ਅਪਰਾਧਾਂ ਅਤੇ ਪਾਪਾਂ ਦੇ ਕਾਰਨ ਆਤਮਿਕ ਤੌਰ ਤੇ ਮੁਰਦਾ ਸੀ । Sien die hoofstukPunjabi Standard Bible1 ਤੁਸੀਂ ਤਾਂ ਆਪਣੇ ਅਪਰਾਧਾਂ ਅਤੇ ਪਾਪਾਂ ਵਿੱਚ ਮੁਰਦਾ ਸੀ Sien die hoofstukਪਵਿੱਤਰ ਬਾਈਬਲ1 ਅਤੀਤ ਵਿੱਚ ਤੁਹਾਡਾ ਆਤਮਕ ਜੀਵਨ ਤੁਹਾਡੇ ਪਾਪ ਅਤੇ ਉਨ੍ਹਾਂ ਗੱਲਾਂ ਕਾਰਣ ਜਿਹੜੀਆਂ ਤੁਸੀਂ ਪਰਮੇਸ਼ੁਰ ਦੇ ਖਿਲਾਫ਼ ਕੀਤੀਆਂ, ਮੁਰਦਾ ਸੀ। Sien die hoofstuk |