ਅਫ਼ਸੁਸ 2:21 - ਪੰਜਾਬੀ ਮੌਜੂਦਾ ਤਰਜਮਾ21 ਉਸ ਵਿੱਚ ਸਾਰੀ ਇਮਾਰਤ ਜੁੜ ਜਾਂਦੀ ਹੈ ਅਤੇ ਇਕੱਠੇ ਹੋ ਕੇ ਪ੍ਰਭੂ ਲਈ ਪਵਿੱਤਰ ਮੰਦਰ ਬਣ ਜਾਂਦੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)21 ਜਿਹ ਦੇ ਵਿੱਚ ਸਾਰੀ ਇਮਾਰਤ ਇੱਕ ਸੰਗ ਜੁੜ ਕੇ ਪ੍ਰਭੁ ਵਿੱਚ ਪਵਿੱਤਰ ਹੈਕਲ ਬਣਦੀ ਜਾਂਦੀ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਜਿਹ ਦੇ ਵਿੱਚ ਸਾਰੀ ਇਮਾਰਤ ਇੱਕ ਸੰਗ ਜੁੜ ਕੇ ਪ੍ਰਭੂ ਵਿੱਚ ਪਵਿੱਤਰ ਹੈਕਲ ਬਣਦੀ ਜਾਂਦੀ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)21 ਅਤੇ ਯਿਸੂ ਵਿੱਚ ਸਾਰੀ ਇਮਾਰਤ ਮਿਲ ਕੇ ਪ੍ਰਭੂ ਦਾ ਪਵਿੱਤਰ ਹੈਕਲ ਬਣਦਾ ਜਾਂਦਾ ਹੈ Sien die hoofstukPunjabi Standard Bible21 ਉਸੇ ਵਿੱਚ ਸਾਰੀ ਇਮਾਰਤ ਇੱਕ-ਇੱਕ ਕਰਕੇ ਜੁੜਦੀ ਹੋਈ ਪ੍ਰਭੂ ਵਿੱਚ ਪਵਿੱਤਰ ਹੈਕਲ ਬਣਦੀ ਜਾਂਦੀ ਹੈ Sien die hoofstukਪਵਿੱਤਰ ਬਾਈਬਲ21 ਇਹ ਸਾਰੀ ਇਮਾਰਤ ਮਸੀਹ ਵਿੱਚ ਸੰਯੁਕਤ ਹੈ। ਅਤੇ ਇਸ ਨੂੰ ਵੱਧਾਕੇ, ਮਸੀਹ ਇਸ ਨੂੰ ਪ੍ਰਭੂ ਵਿੱਚ ਇੱਕ ਪਵਿੱਤਰ ਮੰਦਰ ਬਣਾ ਦਿੰਦਾ ਹੈ। Sien die hoofstuk |