ਅਫ਼ਸੁਸ 2:8 - ਪੰਜਾਬੀ ਮੌਜੂਦਾ ਤਰਜਮਾ8 ਕਿਉਂਕਿ ਪਰਮੇਸ਼ਵਰ ਦੀ ਕਿਰਪਾ ਕਰਕੇ ਤੁਸੀਂ ਵਿਸ਼ਵਾਸ ਦੁਆਰਾ ਬਚਾਏ ਗਏ ਹੋ ਅਤੇ ਇਹ ਤੁਹਾਡੇ ਵੱਲੋਂ ਨਹੀਂ ਹੈ, ਬਲਕਿ ਇਹ ਪਰਮੇਸ਼ਵਰ ਦੀ ਵੱਲੋਂ ਦਾਤ ਹੈ Sien die hoofstukਪਵਿੱਤਰ ਬਾਈਬਲ O.V. Bible (BSI)8 ਕਿਉਂ ਜੋ ਤੁਸੀਂ ਕਿਰਪਾ ਤੋਂ ਨਿਹਚਾ ਦੇ ਰਾਹੀਂ ਬਚਾਏ ਗਏ ਅਤੇ ਇਹ ਤੁਹਾਡੀ ਵੱਲੋਂ ਨਹੀਂ, ਇਹ ਪਰਮੇਸ਼ੁਰ ਦੀ ਬਖ਼ਸ਼ੀਸ਼ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਕਿਉਂ ਜੋ ਤੁਸੀਂ ਕਿਰਪਾ ਤੋਂ ਵਿਸ਼ਵਾਸ ਦੇ ਰਾਹੀਂ ਬਚਾਏ ਗਏ ਅਤੇ ਇਹ ਤੁਹਾਡੀ ਵੱਲੋਂ ਨਹੀਂ, ਇਹ ਪਰਮੇਸ਼ੁਰ ਦੀ ਦਾਤ ਹੈ! Sien die hoofstukਪਵਿੱਤਰ ਬਾਈਬਲ (Revised Common Language North American Edition)8 ਕਿਉਂਕਿ ਤੁਸੀਂ ਪਰਮੇਸ਼ਰ ਦੀ ਕਿਰਪਾ ਦੇ ਰਾਹੀਂ ਵਿਸ਼ਵਾਸ ਦੇ ਦੁਆਰਾ ਮੁਕਤੀ ਪ੍ਰਾਪਤ ਕੀਤੀ ਹੈ । ਇਹ ਤੁਹਾਡੇ ਵੱਲੋਂ ਨਹੀਂ ਸਗੋਂ ਪਰਮੇਸ਼ਰ ਦਾ ਵਰਦਾਨ ਹੈ । Sien die hoofstukPunjabi Standard Bible8 ਕਿਉਂਕਿ ਤੁਸੀਂ ਵਿਸ਼ਵਾਸ ਰਾਹੀਂ ਕਿਰਪਾ ਦੇ ਦੁਆਰਾ ਬਚਾਏ ਗਏ ਹੋ ਅਤੇ ਇਹ ਤੁਹਾਡੇ ਵੱਲੋਂ ਨਹੀਂ, ਸਗੋਂ ਪਰਮੇਸ਼ਰ ਦਾ ਦਾਨ ਹੈ Sien die hoofstukਪਵਿੱਤਰ ਬਾਈਬਲ8 ਮੇਰਾ ਕਹਿਣ ਦਾ ਭਾਵ ਹੈ ਕਿ ਤੁਸੀਂ ਨਿਹਚਾ ਰਾਹੀਂ ਪਰਮੇਸ਼ੁਰ ਦੀ ਕਿਰਪਾ ਦੁਆਰਾ ਬਚਾਏ ਗਏ ਹੋ। ਅਤੇ ਤੁਸੀਂ ਇਹ ਕਿਰਪਾ ਵਿਸ਼ਵਾਸ ਰਾਹੀਂ ਪ੍ਰਾਪਤ ਕੀਤੀ ਹੈ। ਤੁਸੀਂ ਆਪਣੇ ਆਪ ਨੂੰ ਨਹੀਂ ਬਚਾਇਆ ਇਹ ਤਾਂ ਪਰਮੇਸ਼ੁਰ ਵੱਲੋਂ ਦਿੱਤੀ ਦਾਤ ਸੀ। Sien die hoofstuk |