ਅਫ਼ਸੁਸ 2:9 - ਪੰਜਾਬੀ ਮੌਜੂਦਾ ਤਰਜਮਾ9 ਇਹ ਆਪਣੇ ਕੰਮਾਂ ਦੁਆਰਾ ਨਹੀਂ, ਤਾਂ ਜੋ ਕੋਈ ਵੀ ਘਮੰਡ ਨਾ ਕਰ ਸਕੇ। Sien die hoofstukਪਵਿੱਤਰ ਬਾਈਬਲ O.V. Bible (BSI)9 ਇਹ ਕਰਨੀਆਂ ਤੋਂ ਨਹੀਂ ਅਜਿਹਾ ਨਾ ਹੋਵੇ ਭਈ ਕੋਈ ਘੁਮੰਡ ਕਰੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਇਹ ਕਰਮਾਂ ਤੋਂ ਨਹੀਂ ਅਜਿਹਾ ਨਾ ਹੋਵੇ ਕਿ ਕੋਈ ਘਮੰਡ ਕਰੇ! Sien die hoofstukਪਵਿੱਤਰ ਬਾਈਬਲ (Revised Common Language North American Edition)9 ਇਹ ਕਰਮਾਂ ਦਾ ਨਤੀਜਾ ਨਹੀਂ ਹੈ ਇਸ ਲਈ ਇਸ ਉੱਤੇ ਹੰਕਾਰ ਨਹੀਂ ਕੀਤਾ ਜਾ ਸਕਦਾ । Sien die hoofstukPunjabi Standard Bible9 ਅਤੇ ਨਾ ਹੀ ਇਹ ਕੰਮਾਂ ਤੋਂ ਹੈ, ਤਾਂਕਿ ਅਜਿਹਾ ਨਾ ਹੋਵੇ ਕਿ ਕੋਈ ਘਮੰਡ ਕਰੇ। Sien die hoofstukਪਵਿੱਤਰ ਬਾਈਬਲ9 ਨਹੀਂ! ਤੁਸੀਂ ਆਪਣੇ ਉਨ੍ਹਾਂ ਕੰਮਾਂ ਰਾਹੀਂ ਨਹੀਂ ਬਚੇ ਜਿਹੜੇ ਤੁਸੀਂ ਕੀਤੇ ਹਨ। ਇਸ ਤਰੀਕੇ ਨਾਲ, ਕੋਈ ਵੀ ਵਿਅਕਤੀ ਘਮੰਡ ਨਹੀਂ ਕਰ ਸੱਕਦਾ ਕਿ ਉਸ ਨੇ ਖੁਦ ਨੂੰ ਬਚਾਇਆ। Sien die hoofstuk |