ਅਫ਼ਸੁਸ 3:20 - ਪੰਜਾਬੀ ਮੌਜੂਦਾ ਤਰਜਮਾ20 ਹੁਣ ਉਹ ਦੀ ਜਿਹੜਾ ਅਜਿਹਾ ਸਮਰੱਥਾ ਹੈ ਕਿ ਜੋ ਕੁਝ ਅਸੀਂ ਮੰਗਦੇ ਜਾਂ ਸੋਚਦੇ ਹਾਂ ਉਸ ਨਾਲੋਂ ਅੱਤ ਵਧੀਕ ਕਰ ਸੱਕਦਾ ਹੈ ਉਹ ਸਮਰੱਥਾ ਜੋ ਸਾਡੇ ਅੰਦਰ ਕੰਮ ਕਰ ਰਹੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)20 ਹੁਣ ਉਹ ਦੀ ਜਿਹੜਾ ਅਜਿਹਾ ਸਮਰਥ ਹੈ ਕਿ ਜੋ ਕੁਝ ਅਸੀਂ ਮੰਗਦੇ ਯਾ ਸੋਚਦੇ ਹਾਂ ਉਸ ਨਾਲੋਂ ਅੱਤ ਵਧੀਕ ਕਰ ਸੱਕਦਾ ਹੈ ਉਸ ਸਮਰੱਥਾ ਦੇ ਅਨੁਸਾਰ ਜੋ ਸਾਡੇ ਵਿੱਚ ਪੋਹੰਦੀ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਹੁਣ ਉਹ ਦੀ ਜਿਹੜਾ ਅਜਿਹਾ ਸਮਰੱਥ ਹੈ ਕਿ ਜੋ ਕੁਝ ਅਸੀਂ ਮੰਗਦੇ ਜਾਂ ਸੋਚਦੇ ਹਾਂ ਉਸ ਨਾਲੋਂ ਕਿਤੇ ਵਧੇਰੇ ਕਰ ਸਕਦਾ ਹੈ, ਉਸ ਸਮਰੱਥਾ ਦੇ ਅਨੁਸਾਰ ਜੋ ਸਾਡੇ ਅੰਦਰ ਕੰਮ ਕਰਦੀ ਹੈ! Sien die hoofstukਪਵਿੱਤਰ ਬਾਈਬਲ (Revised Common Language North American Edition)20 ਹੁਣ ਉਹ ਪਰਮੇਸ਼ਰ ਜਿਹੜੇ ਆਪਣੀ ਉਸ ਸਮਰੱਥਾ ਨਾਲ ਜਿਹੜੀ ਸਾਡੇ ਵਿੱਚ ਕੰਮ ਕਰ ਰਹੀ ਹੈ ਸਾਡੇ ਮੰਗਣ ਅਤੇ ਸੋਚਣ ਤੋਂ ਵੀ ਵਧੇਰੇ ਕਰ ਸਕਦੇ ਹਨ, Sien die hoofstukPunjabi Standard Bible20 ਹੁਣ ਉਹ ਜਿਹੜਾ ਉਸ ਸਮਰੱਥਾ ਦੇ ਅਨੁਸਾਰ ਜੋ ਸਾਡੇ ਅੰਦਰ ਕੰਮ ਕਰਦੀ ਹੈ, ਸਾਡੇ ਮੰਗਣ ਜਾਂ ਸੋਚਣ ਤੋਂ ਕਿਤੇ ਵਧਕੇ ਸਭ ਕੁਝ ਕਰ ਸਕਦਾ ਹੈ, Sien die hoofstukਪਵਿੱਤਰ ਬਾਈਬਲ20 ਪਰਮੇਸ਼ੁਰ ਆਪਣੀ ਸ਼ਕਤੀ ਨਾਲ, ਜੋ ਸਾਡੇ ਵਿੱਚ ਕੰਮ ਕਰਦੀ ਹੈ ਨਾਲੋਂ ਕਿਤੇ ਵੱਧੇਰੇ ਜ਼ਿਆਦਾ ਕਰ ਸੱਕਦਾ ਹੈ ਜੋ ਕਿ ਅਸੀਂ ਉਸ ਪਾਸੋਂ ਮੰਗ ਸੱਕਦੇ ਹਾਂ ਜਾਂ ਉਸ ਬਾਰੇ ਸੋਚ ਸੱਕਦੇ ਹਾਂ। Sien die hoofstuk |