ਅਫ਼ਸੁਸ 4:18 - ਪੰਜਾਬੀ ਮੌਜੂਦਾ ਤਰਜਮਾ18 ਉਹ ਆਪਣੀ ਸਮਝ ਵਿੱਚ ਹਨੇਰਾ ਹੋ ਗਏ ਹਨ ਅਤੇ ਉਨ੍ਹਾਂ ਦੇ ਦਿਲਾਂ ਦੇ ਕਠੋਰ ਹੋਣ ਦੇ ਕਾਰਨ ਉਨ੍ਹਾਂ ਵਿੱਚ ਅਗਿਆਨਤਾ ਦੇ ਕਾਰਨ ਪਰਮੇਸ਼ਵਰ ਦੇ ਜੀਵਨ ਤੋਂ ਅਲੱਗ ਹੋ ਗਏ ਹਨ। Sien die hoofstukਪਵਿੱਤਰ ਬਾਈਬਲ O.V. Bible (BSI)18 ਉਨ੍ਹਾਂ ਦੀ ਬੁੱਧ ਅਨ੍ਹੇਰੀ ਹੋਈ ਹੋਈ ਹੈ ਅਤੇ ਉਸ ਅਗਿਆਨ ਦੇ ਕਾਰਨ ਜੋ ਉਨ੍ਹਾਂ ਵਿੱਚ ਹੈ ਅਤੇ ਆਪਣੇ ਮਨ ਦੀ ਕਠੋਰਤਾ ਦੇ ਕਾਰਨ ਓਹ ਪਰਮੇਸ਼ੁਰ ਦੇ ਜੀਵਨ ਤੋਂ ਅੱਡ ਹੋਏ ਹੋਏ ਹਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਉਨ੍ਹਾਂ ਦੀ ਬੁੱਧ ਅੰਨੀ ਹੋ ਗਈ ਹੈ ਅਤੇ ਉਸ ਅਗਿਆਨ ਦੇ ਕਾਰਨ ਜੋ ਉਨ੍ਹਾਂ ਵਿੱਚ ਹੈ ਅਤੇ ਆਪਣੇ ਮਨ ਦੀ ਕਠੋਰਤਾ ਦੇ ਕਾਰਨ ਉਹ ਪਰਮੇਸ਼ੁਰ ਦੇ ਜੀਵਨ ਤੋਂ ਅਲੱਗ ਹੋ ਗਏ ਹਨ! Sien die hoofstukਪਵਿੱਤਰ ਬਾਈਬਲ (Revised Common Language North American Edition)18 ਉਹਨਾਂ ਦੇ ਮਨ ਹਨੇਰੇ ਹੋ ਗਏ ਹਨ ਅਤੇ ਉਹ ਉਸ ਜੀਵਨ ਤੋਂ ਦੂਰ ਹਨ ਜਿਹੜਾ ਪਰਮੇਸ਼ਰ ਦਿੰਦੇ ਹਨ ਕਿਉਂਕਿ ਉਹ ਅਗਿਆਨੀ ਹਨ ਅਤੇ ਉਹਨਾਂ ਦੇ ਦਿਲ ਕਠੋਰ ਹਨ । Sien die hoofstukPunjabi Standard Bible18 ਕਿਉਂਕਿ ਉਨ੍ਹਾਂ ਦੀ ਬੁੱਧ ਹਨੇਰੀ ਹੋ ਗਈ ਹੈ ਅਤੇ ਉਹ ਉਸ ਅਗਿਆਨਤਾ ਦੇ ਕਾਰਨ ਜੋ ਉਨ੍ਹਾਂ ਦੇ ਅੰਦਰ ਵੱਸਦੀ ਹੈ ਤੇ ਆਪਣੇ ਮਨ ਦੀ ਕਠੋਰਤਾ ਦੇ ਕਾਰਨ ਪਰਮੇਸ਼ਰ ਦੇ ਜੀਵਨ ਤੋਂ ਅਲੱਗ ਕੀਤੇ ਗਏ ਹਨ। Sien die hoofstukਪਵਿੱਤਰ ਬਾਈਬਲ18 ਉਨ੍ਹਾਂ ਲੋਕਾਂ ਦੇ ਮਨ ਹਨੇਰਮਈ ਹੋ ਗਏ ਹਨ। ਉਹ ਕੁਝ ਨਹੀਂ ਜਾਣਦੇ, ਕਿਉਂਕਿ ਉਹ ਸੁਣਨ ਤੋਂ ਇਨਕਾਰੀ ਹਨ। ਇਸ ਲਈ ਉਹ ਜੀਵਨ ਨਹੀਂ ਪ੍ਰਾਪਤ ਕਰ ਸੱਕਦੇ ਜਿਹੜਾ ਪਰਮੇਸ਼ੁਰ ਪ੍ਰਦਾਨ ਕਰਦਾ ਹੈ। Sien die hoofstuk |