Aanlyn Bybel

- Advertensies -




ਅਫ਼ਸੁਸ 4:29 - ਪੰਜਾਬੀ ਮੌਜੂਦਾ ਤਰਜਮਾ

29 ਆਪਣੇ ਮੂੰਹੋਂ ਕੋਈ ਵੀ ਗੰਦੀ ਗੱਲ ਨਾ ਨਿਕਲਣ ਦਿਓ, ਸਗੋਂ ਦੂਜਿਆਂ ਨੂੰ ਉਨ੍ਹਾਂ ਦੀਆਂ ਜ਼ਰੂਰਤਾਂ ਅਨੁਸਾਰ ਕਿਰਪਾ ਦੇ ਕਾਰਨ ਉਸਾਰਨ ਵਿੱਚ ਮਦਦਗਾਰ ਬਣੋ ਤਾਂ ਜੋ ਸੁਣਨ ਵਾਲਿਆਂ ਨੂੰ ਲਾਭ ਹੋ ਸਕੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

29 ਕੋਈ ਗੰਦੀ ਗੱਲ ਤੁਹਾਡੇ ਮੂੰਹੋਂ ਨਾ ਨਿੱਕਲੇ ਸਗੋਂ ਜਿਵੇਂ ਲੋੜ ਪਵੇ ਉਹ ਗੱਲ ਨਿੱਕਲੇ ਜਿਹੜੀ ਹੋਰਨਾਂ ਦੀ ਉੱਨਤੀ ਲਈ ਚੰਗੀ ਹੋਵੇ ਭਈ ਸੁਣਨ ਵਾਲਿਆਂ ਉੱਤੇ ਕਿਰਪਾ ਹੋਵੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

29 ਕੋਈ ਗੰਦੀ ਗੱਲ ਤੁਹਾਡੇ ਮੂੰਹੋਂ ਨਾ ਨਿੱਕਲੇ ਸਗੋਂ ਜ਼ਰੂਰਤ ਅਨੁਸਾਰ ਉਹ ਗੱਲ ਨਿੱਕਲੇ ਜਿਹੜੀ ਹੋਰਨਾਂ ਦੀ ਉੱਨਤੀ ਲਈ ਚੰਗੀ ਹੋਵੇ ਕਿ ਸੁਣਨ ਵਾਲਿਆਂ ਉੱਤੇ ਕਿਰਪਾ ਹੋਵੇ!

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

29 ਤੁਹਾਡੇ ਮੂੰਹ ਵਿੱਚੋਂ ਕੋਈ ਬੁਰਾ ਸ਼ਬਦ ਨਾ ਨਿੱਕਲੇ ਸਗੋਂ ਅਜਿਹੇ ਭਲੇ ਸ਼ਬਦ ਨਿਕਲਣ ਜਿਹਨਾਂ ਤੋਂ ਸੁਣਨ ਵਾਲਿਆਂ ਨੂੰ ਲਾਭ ਪਹੁੰਚੇ ਅਤੇ ਉਹਨਾਂ ਦੀ ਉਸਾਰੀ ਵਿੱਚ ਮਦਦ ਹੋਵੇ ।

Sien die hoofstuk Kopieer

Punjabi Standard Bible

29 ਕੋਈ ਗੰਦੀ ਗੱਲ ਤੁਹਾਡੇ ਮੂੰਹੋਂ ਨਾ ਨਿੱਕਲੇ, ਸਗੋਂ ਉਹੀ ਨਿੱਕਲੇ ਜੋ ਲੋੜ ਅਨੁਸਾਰ ਉੱਨਤੀ ਦੇ ਲਈ ਚੰਗੀ ਹੋਵੇ ਜਿਸ ਨਾਲ ਸੁਣਨ ਵਾਲਿਆਂ ਉੱਤੇ ਕਿਰਪਾ ਹੋਵੇ।

Sien die hoofstuk Kopieer

ਪਵਿੱਤਰ ਬਾਈਬਲ

29 ਜਦੋਂ ਤੁਸੀਂ ਬੋਲੋਂ ਤੁਹਾਨੂੰ ਮੰਦੇ ਬੋਲ ਨਹੀਂ ਬੋਲਣੇ ਚਾਹੀਦੇ। ਪਰ ਉਹ ਗੱਲਾਂ ਕਰੋ ਜਿਨ੍ਹਾਂ ਦੀ ਲੋਕਾਂ ਨੂੰ ਜ਼ਰੂਰਤ ਹੈ, ਉਹ ਗੱਲਾਂ ਜਿਹੜੀਆਂ ਹੋਰਾਂ ਲੋਕਾਂ ਨੂੰ ਮਜ਼ਬੂਤ ਬਣਨ ਵਿੱਚ ਸਹਾਈ ਹੋਣ। ਇਹ ਗੱਲਾਂ ਤੁਹਾਡੇ ਸੁਣਨ ਵਾਲਿਆਂ ਦੀ ਸਹਾਇਤਾ ਕਰਨਗੀਆਂ।

Sien die hoofstuk Kopieer




ਅਫ਼ਸੁਸ 4:29

Volg ons:

Advertensies


Advertensies