Aanlyn Bybel

- Advertensies -




ਅਫ਼ਸੁਸ 4:30 - ਪੰਜਾਬੀ ਮੌਜੂਦਾ ਤਰਜਮਾ

30 ਅਤੇ ਪਰਮੇਸ਼ਵਰ ਦੇ ਪਵਿੱਤਰ ਆਤਮਾ ਨੂੰ ਉਦਾਸ ਨਾ ਕਰੋ, ਜਿਸਦੇ ਨਾਲ ਤੁਹਾਨੂੰ ਛੁਟਕਾਰੇ ਦੇ ਦਿਨ ਲਈ ਸੀਲ ਕੀਤਾ ਗਿਆ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

30 ਅਤੇ ਪਰਮੇਸ਼ੁਰ ਦੇ ਪਵਿੱਤਰ ਆਤਮਾ ਨੂੰ ਜਿਹ ਦੇ ਨਾਲ ਨਿਸਤਾਰੇ ਦੇ ਦਿਨ ਤੀਕ ਤੁਹਾਡੇ ਉੱਤੇ ਮੋਹਰ ਲੱਗੀ ਹੋਈ ਹੈ ਉਦਾਸ ਨਾ ਕਰੋ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

30 ਅਤੇ ਪਰਮੇਸ਼ੁਰ ਦੇ ਪਵਿੱਤਰ ਆਤਮਾ ਨੂੰ ਉਦਾਸ ਨਾ ਕਰੋ, ਜਿਸ ਦੇ ਨਾਲ ਛੁਟਕਾਰੇ ਦੇ ਦਿਨ ਤੱਕ ਤੁਹਾਡੇ ਉੱਤੇ ਮੋਹਰ ਲੱਗੀ ਹੋਈ ਹੈ!

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

30 ਪਰਮੇਸ਼ਰ ਦੇ ਪਵਿੱਤਰ ਆਤਮਾ ਨੂੰ ਦੁਖੀ ਨਾ ਕਰੋ ਜਿਸ ਦੇ ਨਾਲ ਤੁਹਾਡੇ ਉੱਤੇ ਛੁਟਕਾਰੇ ਦੇ ਦਿਨ ਦੀ ਮੋਹਰ ਲਾਈ ਗਈ ਹੈ ।

Sien die hoofstuk Kopieer

Punjabi Standard Bible

30 ਪਰਮੇਸ਼ਰ ਦੇ ਪਵਿੱਤਰ ਆਤਮਾ ਨੂੰ ਉਦਾਸ ਨਾ ਕਰੋ ਜਿਸ ਦੇ ਦੁਆਰਾ ਤੁਹਾਡੇ ਉੱਤੇ ਛੁਟਕਾਰੇ ਦੇ ਦਿਨ ਲਈ ਮੋਹਰ ਲਾਈ ਗਈ ਹੈ।

Sien die hoofstuk Kopieer

ਪਵਿੱਤਰ ਬਾਈਬਲ

30 ਪਵਿੱਤਰ ਆਤਮਾ ਨੂੰ ਉਦਾਸ ਨਾ ਬਣਾਓ। ਆਤਮਾ ਇਸ ਗੱਲ ਦਾ ਪ੍ਰਮਾਣ ਹੈ ਕਿ ਤੁਸੀਂ ਪਰਮੇਸ਼ੁਰ ਦੇ ਹੋ। ਪਰਮੇਸ਼ੁਰ ਨੇ ਇਹ ਆਤਮਾ ਤੁਹਾਨੂੰ ਇਹ ਦਰਸ਼ਾਉਣ ਲਈ ਦਿੱਤਾ ਸੀ ਕਿ ਪਰਮੇਸ਼ੁਰ ਤੁਹਾਨੂੰ ਢੁੱਕਵੇਂ ਸਮੇਂ ਆਜ਼ਾਦ ਕਰੇਗਾ।

Sien die hoofstuk Kopieer




ਅਫ਼ਸੁਸ 4:30

Volg ons:

Advertensies


Advertensies