ਅਫ਼ਸੁਸ 4:4 - ਪੰਜਾਬੀ ਮੌਜੂਦਾ ਤਰਜਮਾ4 ਇੱਕ ਸਰੀਰ ਅਤੇ ਇੱਕ ਆਤਮਾ ਹੈ, ਇਸ ਲਈ ਤੁਹਾਨੂੰ ਜਦੋਂ ਤੁਹਾਨੂੰ ਬੁਲਾਇਆ ਗਿਆ ਸੀ ਤਾਂ ਇੱਕੋ ਆਸ ਲਈ ਬੁਲਾਇਆ ਗਿਆ ਸੀ; Sien die hoofstukਪਵਿੱਤਰ ਬਾਈਬਲ O.V. Bible (BSI)4 ਇੱਕੋ ਦੇਹੀ ਅਤੇ ਇੱਕੋ ਆਤਮਾ ਹੈ ਜਿਵੇਂ ਤੁਸੀਂ ਵੀ ਆਪਣੇ ਸੱਦੇ ਦੀ ਇੱਕੋ ਆਸ ਵਿੱਚ ਸੱਦੇ ਗਏ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਇੱਕੋ ਦੇਹੀ ਅਤੇ ਇੱਕੋ ਆਤਮਾ ਹੈ ਜਿਵੇਂ ਤੁਸੀਂ ਵੀ ਆਪਣੀ ਬੁਲਾਹਟ ਦੀ ਇੱਕੋ ਆਸ ਵਿੱਚ ਸੱਦੇ ਗਏ! Sien die hoofstukਪਵਿੱਤਰ ਬਾਈਬਲ (Revised Common Language North American Edition)4 ਇੱਕ ਹੀ ਸਰੀਰ ਹੈ ਅਤੇ ਇੱਕ ਹੀ ਆਤਮਾ ਹੈ, ਜਿਸ ਤਰ੍ਹਾਂ ਉਮੀਦ ਇੱਕ ਹੈ ਜਿਸ ਦੇ ਲਈ ਪਰਮੇਸ਼ਰ ਨੇ ਤੁਹਾਨੂੰ ਸੱਦਿਆ ਹੈ । Sien die hoofstukPunjabi Standard Bible4 ਇੱਕੋ ਸਰੀਰ ਅਤੇ ਇੱਕੋ ਆਤਮਾ ਹੈ, ਜਿਵੇਂ ਤੁਸੀਂ ਵੀ ਆਪਣੀ ਬੁਲਾਹਟ ਦੀ ਇੱਕੋ ਆਸ ਦੇ ਲਈ ਬੁਲਾਏ ਗਏ ਹੋ। Sien die hoofstukਪਵਿੱਤਰ ਬਾਈਬਲ4 ਇੱਕ ਸਰੀਰ ਹੈ ਤੇ ਇੱਕ ਹੀ ਆਤਮਾ ਹੈ। ਅਤੇ ਪਰਮੇਸ਼ੁਰ ਨੇ ਤੁਹਾਨੂੰ ਇੱਕ ਹੀ ਉਮੀਦ ਰੱਖਣ ਦਾ ਸੱਦਾ ਦਿੱਤਾ ਹੈ। Sien die hoofstuk |