ਅਫ਼ਸੁਸ 5:32 - ਪੰਜਾਬੀ ਮੌਜੂਦਾ ਤਰਜਮਾ32 ਇਹ ਇੱਕ ਡੂੰਘਾ ਭੇਤ ਹੈ। ਪਰ ਮੈਂ ਮਸੀਹ ਅਤੇ ਕਲੀਸਿਆ ਬਾਰੇ ਗੱਲ ਕਰ ਰਿਹਾ ਹਾਂ। Sien die hoofstukਪਵਿੱਤਰ ਬਾਈਬਲ O.V. Bible (BSI)32 ਇਹ ਭੇਤ ਤਾਂ ਵੱਡਾ ਹੈ ਪਰ ਮੈਂ ਮਸੀਹ ਅਤੇ ਕਲੀਸਿਯਾ ਦੇ ਵਿਖੇ ਬੋਲਦਾ ਹਾਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਇਹ ਭੇਤ ਤਾਂ ਵੱਡਾ ਹੈ ਪਰ ਮੈਂ ਮਸੀਹ ਅਤੇ ਕਲੀਸਿਯਾ ਵਿਖੇ ਬੋਲਦਾ ਹਾਂ। Sien die hoofstukਪਵਿੱਤਰ ਬਾਈਬਲ (Revised Common Language North American Edition)32 ਇਹਨਾਂ ਸ਼ਬਦਾਂ ਵਿੱਚ ਇੱਕ ਵੱਡਾ ਭੇਤ ਪ੍ਰਗਟ ਕੀਤਾ ਗਿਆ ਹੈ ਜੋ ਮੈਂ ਸਮਝਦਾ ਹਾਂ ਕਿ ਮਸੀਹ ਅਤੇ ਕਲੀਸੀਯਾ ਉੱਤੇ ਲਾਗੂ ਹੁੰਦਾ ਹੈ । Sien die hoofstukPunjabi Standard Bible32 ਇਹ ਇੱਕ ਵੱਡਾ ਭੇਤ ਹੈ, ਪਰ ਮੈਂ ਮਸੀਹ ਦੇ ਅਤੇ ਕਲੀਸਿਯਾ ਦੇ ਵਿਖੇ ਕਹਿ ਰਿਹਾ ਹਾਂ। Sien die hoofstukਪਵਿੱਤਰ ਬਾਈਬਲ32 ਇਹ ਗੁਪਤ ਸੱਚ ਬਹੁਤ ਮਹੱਤਵਪੂਰਣ ਹੈ। ਮੈਂ ਮਸੀਹ ਅਤੇ ਕਲੀਸਿਯਾ ਬਾਰੇ ਗੱਲ ਕਰ ਰਿਹਾ ਹਾਂ। Sien die hoofstuk |