Aanlyn Bybel

- Advertensies -




ਅਫ਼ਸੁਸ 5:33 - ਪੰਜਾਬੀ ਮੌਜੂਦਾ ਤਰਜਮਾ

33 ਪਰ ਤੁਹਾਡੇ ਵਿੱਚੋਂ ਹਰ ਇੱਕ ਨੂੰ ਆਪਣੀ ਪਤਨੀ ਨਾਲ ਓਵੇਂ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਉਹ ਆਪਣੇ ਆਪ ਨੂੰ ਕਰਦਾ ਹੈ, ਅਤੇ ਪਤਨੀ ਨੂੰ ਆਪਣੇ ਪਤੀ ਦਾ ਆਦਰ ਕਰਨਾ ਚਾਹੀਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

33 ਪਰ ਤੁਸਾਂ ਵਿੱਚੋਂ ਭੀ ਹਰੇਕ ਆਪੋ ਆਪਣੀ ਪਤਨੀ ਨਾਲ ਆਪਣੇ ਹੀ ਜਿਹਾ ਪ੍ਰੇਮ ਕਰੇ ਅਰ ਪਤਨੀ ਆਪਣੇ ਪਤੀ ਦਾ ਮਾਨ ਕਰੇ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

33 ਪਰ ਤੁਹਾਡੇ ਵਿੱਚੋਂ ਵੀ ਹਰੇਕ ਆਪੋ-ਆਪਣੀ ਪਤਨੀ ਨਾਲ ਆਪਣੇ ਹੀ ਜਿਹਾ ਪਿਆਰ ਕਰੇ, ਅਤੇ ਪਤਨੀ ਆਪਣੇ ਪਤੀ ਦਾ ਆਦਰ ਕਰੇ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

33 ਪਰ ਇਹ ਤੁਹਾਡੇ ਉੱਤੇ ਵੀ ਲਾਗੂ ਹੁੰਦਾ ਹੈ, ਹਰ ਪਤੀ ਆਪਣੀ ਪਤਨੀ ਨੂੰ ਆਪਣੇ ਵਾਂਗ ਪਿਆਰ ਕਰੇ ਅਤੇ ਹਰ ਪਤਨੀ ਆਪਣੇ ਪਤੀ ਦਾ ਆਦਰ ਕਰੇ ।

Sien die hoofstuk Kopieer

Punjabi Standard Bible

33 ਸੋ ਮੁੱਕਦੀ ਗੱਲ ਇਹ ਹੈ ਕਿ ਤੁਹਾਡੇ ਵਿੱਚੋਂ ਹਰੇਕ ਆਪਣੀ ਪਤਨੀ ਨਾਲ ਆਪਣੇ ਵਾਂਗ ਪ੍ਰੇਮ ਕਰੇ ਅਤੇ ਪਤਨੀ ਆਪਣੇ ਪਤੀ ਦਾ ਆਦਰ ਕਰੇ।

Sien die hoofstuk Kopieer

ਪਵਿੱਤਰ ਬਾਈਬਲ

33 ਪਰ ਇਹ ਤੁਹਾਡੇ ਵਿੱਚੋਂ ਹਰ ਇੱਕ ਉੱਤੇ ਲਾਗੂ ਹੁੰਦਾ ਹੈ; ਤੁਹਾਨੂੰ ਆਪਣੀਆਂ ਪਤਨੀਆਂ ਨੂੰ ਉਵੇਂ ਪਿਆਰ ਕਰਨਾ ਚਾਹੀਦਾ ਹੈ ਜਿਵੇਂ ਤੁਸੀਂ ਆਪਣੇ ਆਪ ਨੂੰ ਪਿਆਰ ਕਰਦੇ ਹੋ ਅਤੇ ਇੱਕ ਪਤਨੀ ਨੂੰ ਆਪਣੇ ਪਤੀ ਦਾ ਆਦਰ ਕਰਨਾ ਚਾਹੀਦਾ ਹੈ।

Sien die hoofstuk Kopieer




ਅਫ਼ਸੁਸ 5:33

Volg ons:

Advertensies


Advertensies