ਅਫ਼ਸੁਸ 5:5 - ਪੰਜਾਬੀ ਮੌਜੂਦਾ ਤਰਜਮਾ5 ਕਿਉਂ ਜੋ ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਕੋਈ ਵੀ ਵਿਭਚਾਰੀ, ਅਸ਼ੁੱਧ ਜਾਂ ਲਾਲਚੀ ਵਿਅਕਤੀ, ਮੂਰਤੀ ਪੂਜਕ, ਮਸੀਹ ਅਤੇ ਪਰਮੇਸ਼ਵਰ ਦੇ ਰਾਜ ਦੇ ਵਾਰਿਸ ਨਹੀਂ ਬਣ ਸਕਦੇ। Sien die hoofstukਪਵਿੱਤਰ ਬਾਈਬਲ O.V. Bible (BSI)5 ਕਿਉਂ ਜੋ ਤੁਸੀਂ ਇਸ ਗੱਲ ਨੂੰ ਪੱਕ ਜਾਣਦੇ ਹੋ ਭਈ ਕਿਸੇ ਹਰਾਮਕਾਰ ਯਾ ਭ੍ਰਿਸ਼ਟ ਯਾ ਲੋਭੀ ਮਨੁੱਖ ਨੂੰ ਜੋ ਮੂਰਤੀ ਪੂਜਕ ਹੈ ਮਸੀਹ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਅਧਕਾਰ ਨਹੀਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਕਿਉਂ ਜੋ ਤੁਸੀਂ ਇਸ ਗੱਲ ਨੂੰ ਜਾਣਦੇ ਹੋ ਕਿ ਹਰਾਮਕਾਰ ਜਾਂ ਭਰਿਸ਼ਟ ਜਾਂ ਲੋਭੀ ਮਨੁੱਖ ਜੋ ਮੂਰਤੀ ਪੂਜਕ ਹੈ, ਮਸੀਹ ਅਤੇ ਪਰਮੇਸ਼ੁਰ ਦੇ ਰਾਜ ਵਿੱਚ ਵਾਰਿਸ ਨਹੀਂ ਹੋ ਸਕਦਾ। Sien die hoofstukਪਵਿੱਤਰ ਬਾਈਬਲ (Revised Common Language North American Edition)5 ਤੁਸੀਂ ਇਹ ਜਾਣਦੇ ਅਤੇ ਸਮਝਦੇ ਹੋ ਕਿ ਅਜਿਹਾ ਕੋਈ ਵੀ ਮਨੁੱਖ ਜਿਹੜਾ ਕਿਸੇ ਤਰ੍ਹਾਂ ਦਾ ਵਿਭਚਾਰ, ਅਸ਼ਲੀਲਤਾ ਜਾਂ ਲੋਭ ਨੂੰ ਜੋ ਮੂਰਤੀ ਪੂਜਾ ਹੈ, ਆਪਣੇ ਜੀਵਨ ਵਿੱਚ ਥਾਂ ਦਿੰਦਾ ਹੈ, ਉਹ ਮਸੀਹ ਅਤੇ ਪਰਮੇਸ਼ਰ ਦੇ ਰਾਜ ਵਿੱਚ ਵਾਰਿਸ ਨਹੀਂ ਹੋਵੇਗਾ । Sien die hoofstukPunjabi Standard Bible5 ਕਿਉਂਕਿ ਤੁਸੀਂ ਇਹ ਜਾਣਦੇ ਅਤੇ ਸਮਝਦੇ ਹੋ ਕਿ ਕਿਸੇ ਜ਼ਨਾਹਕਾਰ ਜਾਂ ਭ੍ਰਿਸ਼ਟ ਜਾਂ ਲੋਭੀ ਮਨੁੱਖ ਦੀ ਜਿਹੜਾ ਮੂਰਤੀ-ਪੂਜਕ ਹੈ, ਮਸੀਹ ਅਤੇ ਪਰਮੇਸ਼ਰ ਦੇ ਰਾਜ ਵਿੱਚ ਕੋਈ ਮਿਰਾਸ ਨਹੀਂ ਹੈ। Sien die hoofstukਪਵਿੱਤਰ ਬਾਈਬਲ5 ਤੁਸੀਂ ਇਸ ਬਾਰੇ ਨਿਸ਼ਚਿਤ ਹੋ ਸੱਕਦੇ ਹੋ। ਇੱਕ ਵਿਅਕਤੀ ਜਿਹੜਾ ਜਿਨਸੀ ਪਾਪ ਕਰਦਾ ਹੈ ਜਾਂ ਉਹ ਜੋ ਪਾਪ ਕਰਦਾ ਜਾਂ ਲੋਭੀ ਵਪਾਰੀ ਹੈ ਉਸ ਨੂੰ ਪਰਮੇਸ਼ੁਰ ਅਤੇ ਮਸੀਹ ਦੇ ਰਾਜ ਵਿੱਚ ਕੋਈ ਜਗ਼੍ਹਾ ਨਹੀਂ ਮਿਲੇਗੀ ਇੱਕ ਵਿਅਕਤੀ ਜਿਹੜਾ ਹਮੇਸ਼ਾ ਆਪਣੇ ਲਈ ਵੱਧ ਤੋਂ ਵੱਧ ਪ੍ਰਾਪਤ ਕਰਨ ਦੀ ਚਾਹਨਾ ਰੱਖਦਾ ਮੂਰਤੀ ਉਪਾਸੱਕ ਹੈ। Sien die hoofstuk |