ਅਫ਼ਸੁਸ 6:23 - ਪੰਜਾਬੀ ਮੌਜੂਦਾ ਤਰਜਮਾ23 ਹੇ ਪਿਆਰੇ ਭਰਾਵੋ ਅਤੇ ਭੈਣੋ, ਤੁਹਾਡੇ ਉੱਤੇ ਸ਼ਾਂਤੀ ਹੋਵੇ ਅਤੇ ਪਰਮੇਸ਼ਵਰ ਪਿਤਾ ਅਤੇ ਪ੍ਰਭੂ ਯਿਸ਼ੂ ਮਸੀਹ ਤੁਹਾਨੂੰ ਵਫ਼ਾਦਾਰੀ ਨਾਲ ਪਿਆਰ ਦੇਣ। Sien die hoofstukਪਵਿੱਤਰ ਬਾਈਬਲ O.V. Bible (BSI)23 ਭਰਾਵਾਂ ਨੂੰ ਸ਼ਾਂਤੀ ਅਤੇ ਪ੍ਰੇਮ ਨਿਹਚਾ ਸਣੇ ਪਿਤਾ ਪਰਮੇਸ਼ੁਰ ਅਤੇ ਪ੍ਰਭੁ ਯਿਸੂ ਮਸੀਹ ਦੀ ਵੱਲੋਂ ਹੋਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਪਰਮੇਸ਼ੁਰ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਭਰਾਵਾਂ ਨੂੰ ਸ਼ਾਂਤੀ ਅਤੇ ਵਿਸ਼ਵਾਸ ਪਿਆਰ ਸਣੇ ਮਿਲਦੀ ਰਹੇ! Sien die hoofstukਪਵਿੱਤਰ ਬਾਈਬਲ (Revised Common Language North American Edition)23 ਪਰਮੇਸ਼ਰ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਤੁਹਾਨੂੰ ਸਭ ਭਰਾਵਾਂ ਅਤੇ ਭੈਣਾਂ ਨੂੰ ਸ਼ਾਂਤੀ, ਪਿਆਰ ਅਤੇ ਵਿਸ਼ਵਾਸ ਦਾ ਦਾਨ ਦੇਣ । Sien die hoofstukPunjabi Standard Bible23 ਪਿਤਾ ਪਰਮੇਸ਼ਰ ਅਤੇ ਪ੍ਰਭੂ ਯਿਸੂ ਮਸੀਹ ਦੀ ਵੱਲੋਂ ਭਾਈਆਂ ਨੂੰ ਸ਼ਾਂਤੀ ਅਤੇ ਵਿਸ਼ਵਾਸ ਸਹਿਤ ਪ੍ਰੇਮ ਮਿਲੇ। Sien die hoofstukਪਵਿੱਤਰ ਬਾਈਬਲ23 ਪਰਮੇਸ਼ੁਰ ਪਿਤਾ ਅਤੇ ਪ੍ਰਭੂ ਯਿਸੂ ਮਸੀਹ ਵੱਲੋਂ ਸ਼ਾਂਤੀ ਅਤੇ ਪਿਆਰ ਵਿਸ਼ਵਾਸ ਸਮੇਤ ਤੁਹਾਡੇ ਨਾਲ ਹੋਵੇ। Sien die hoofstuk |