ਲੂਕਾ ਦੀ ਇੰਜੀਲ 1:28 - ਪੰਜਾਬੀ ਮੌਜੂਦਾ ਤਰਜਮਾ28 ਸਵਰਗਦੂਤ ਨੇ ਮਰਿਯਮ ਕੋਲ ਜਾ ਕੇ ਉਸ ਨੂੰ ਕਿਹਾ, “ਵਧਾਈ ਹੋਵੇ! ਤੈਨੂੰ ਜਿਸਨੇ ਪ੍ਰਭੂ ਦੀ ਨਿਗਾਹ ਵਿੱਚ ਕਿਰਪਾ ਪਾਈ ਹੈ, ਪ੍ਰਭੂ ਤੇਰੇ ਨਾਲ ਹੈ।” Sien die hoofstukਪਵਿੱਤਰ ਬਾਈਬਲ O.V. Bible (BSI)28 ਅਤੇ ਉਸ ਨੇ ਉਹ ਦੇ ਕੋਲ ਅੰਦਰ ਆਣ ਕੇ ਕਿਹਾ, ਵਧਾਇਓਂ ਜਿਹ ਦੇ ਉੱਤੇ ਕਿਰਪਾ ਹੋਈ! ਪ੍ਰਭੁ ਤੇਰੇ ਨਾਲ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਅਤੇ ਸਵਰਗ ਦੂਤ ਨੇ ਉਸ ਦੇ ਕੋਲ ਅੰਦਰ ਆ ਕੇ ਆਖਿਆ, ਅਨੰਦ ਅਤੇ ਜੈ ਤੇਰੀ ਹੋਵੇ, ਜਿਸ ਉੱਤੇ ਕਿਰਪਾ ਹੋਈ! ਪ੍ਰਭੂ ਤੇਰੇ ਨਾਲ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)28 ਸਵਰਗਦੂਤ ਨੇ ਅੰਦਰ ਜਾ ਕੇ ਮਰਿਯਮ ਨੂੰ ਕਿਹਾ, “ਹੇ ਪ੍ਰਭੂ ਦੀ ਕਿਰਪਾ ਪਾਤਰ, ਪ੍ਰਭੂ ਦੀ ਜੈ ਹੋਵੇ ! ਉਹ ਤੇਰੇ ਨਾਲ ਹਨ ।” Sien die hoofstukPunjabi Standard Bible28 ਦੂਤ ਨੇ ਉਸ ਕੋਲ ਅੰਦਰ ਆ ਕੇ ਕਿਹਾ, “ਵਧਾਈ ਹੋਵੇ, ਤੇਰੇ ਉੱਤੇ ਕਿਰਪਾ ਹੋਈ ਹੈ! ਪ੍ਰਭੂ ਤੇਰੇ ਨਾਲ ਹੈ।” Sien die hoofstukਪਵਿੱਤਰ ਬਾਈਬਲ28 ਦੂਤ ਉਸ ਕੁੜੀ ਕੋਲ ਆਇਆ ਅਤੇ ਆਖਿਆ, “ਮੁਬਾਰਕ ਹੋਵੇ! ਪ੍ਰਭੂ ਤੇਰੇ ਨਾਲ ਹੈ ਅਤੇ ਤੇਰੇ ਤੇ ਪ੍ਰਭੂ ਨੇ ਆਪਣੀ ਕਿਰਪਾ ਵਿਖਾਈ ਹੈ।” Sien die hoofstuk |