ਲੂਕਾ ਦੀ ਇੰਜੀਲ 1:9 - ਪੰਜਾਬੀ ਮੌਜੂਦਾ ਤਰਜਮਾ9 ਜ਼ਕਰਯਾਹ ਨੂੰ ਜਾਜਕਾਈ ਦੀ ਰੀਤ ਦੇ ਅਨੁਸਾਰ ਪਰਚੀ ਦੁਆਰਾ ਚੁਣਿਆ ਗਿਆ ਕੇ ਉਹ ਪ੍ਰਭੂ ਦੀ ਹੈਕਲ ਵਿੱਚ ਜਾਵੇ ਅਤੇ ਧੂਪ ਧੁਖਾਵੇ। Sien die hoofstukਪਵਿੱਤਰ ਬਾਈਬਲ O.V. Bible (BSI)9 ਤਾਂ ਜਾਜਕਾਈ ਦੇ ਦਸਤੂਰ ਦੇ ਅਨੁਸਾਰ ਗੁਣਾ ਉਹ ਦੇ ਨਾਉਂ ਦਾ ਨਿੱਕਲਿਆ ਭਈ ਪ੍ਰਭੁ ਦੀ ਹੈਕਲ ਵਿੱਚ ਜਾ ਕੇ ਧੂਪ ਧੁਖਾਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਤਦ ਜਾਜਕ ਦੀ ਰੀਤ ਦੇ ਅਨੁਸਾਰ ਉਸ ਦੇ ਨਾਮ ਦੀ ਪਰਚੀ ਨਿੱਕਲੀ, ਜੋ ਪ੍ਰਭੂ ਦੀ ਹੈਕਲ ਵਿੱਚ ਜਾ ਕੇ ਧੂਪ ਧੁਖਾਵੇ। Sien die hoofstukਪਵਿੱਤਰ ਬਾਈਬਲ (Revised Common Language North American Edition)9 ਕਿਉਂਕਿ ਪੁਰੋਹਿਤਾਂ ਦੀ ਰੀਤ ਦੇ ਅਨੁਸਾਰ ਉਸ ਦੇ ਨਾਂ ਦਾ ਗੁਣਾ ਨਿਕਲਿਆ ਸੀ ਕਿ ਉਹ ਹੈਕਲ ਵਿੱਚ ਜਾ ਕੇ ਵੇਦੀ ਉੱਤੇ ਧੂਪ ਧੁਖਾਏ । ਇਸ ਲਈ ਉਹ ਪ੍ਰਭੂ ਦੇ ਹੈਕਲ ਵਿੱਚ ਗਿਆ । Sien die hoofstukPunjabi Standard Bible9 ਤਾਂ ਯਾਜਕਾਈ ਦੀ ਰੀਤ ਦੇ ਅਨੁਸਾਰ ਉਸ ਦੇ ਨਾਮ ਦੀ ਪਰਚੀ ਨਿੱਕਲੀ ਕਿ ਪ੍ਰਭੂ ਦੀ ਹੈਕਲ ਵਿੱਚ ਜਾ ਕੇ ਧੂਫ਼ ਧੁਖਾਵੇ। Sien die hoofstukਪਵਿੱਤਰ ਬਾਈਬਲ9 ਜਦੋਂ ਉਸ ਦੇ ਸਮੂਹ ਦੀ ਵਾਰੀ ਆਈ, ਤਾਂ ਉਸ ਨੂੰ ਰਿਵਾਜ਼ ਦੇ ਮੁਤਾਬਿਕ ਪਰਚੀਆਂ ਪਾਕੇ ਪ੍ਰਭੂ ਦੇ ਮੰਦਰ ਵਿੱਚ ਜਾਕੇ ਧੂਪ ਧੁਖਾਉਣ ਲਈ ਚੁਣਿਆ ਗਿਆ ਸੀ। Sien die hoofstuk |