ਲੂਕਾ ਦੀ ਇੰਜੀਲ 2:16 - ਪੰਜਾਬੀ ਮੌਜੂਦਾ ਤਰਜਮਾ16 ਇਸ ਲਈ ਉਹ ਤੁਰੰਤ ਚੱਲ ਪਏ ਅਤੇ ਬੇਥਲੇਹੇਮ ਨਗਰ ਪਹੁੰਚ ਕੇ ਮਰਿਯਮ, ਯੋਸੇਫ਼ ਅਤੇ ਉਸ ਬੱਚੇ ਨੂੰ ਵੇਖਿਆ, ਜੋ ਖੁਰਲੀ ਵਿੱਚ ਪਿਆ ਹੋਇਆ ਸੀ। Sien die hoofstukਪਵਿੱਤਰ ਬਾਈਬਲ O.V. Bible (BSI)16 ਤਦ ਉਨ੍ਹਾਂ ਛੇਤੀ ਨਾਲ ਆਣ ਕੇ ਮਰਿਯਮ ਅਤੇ ਯੂਸੁਫ਼ ਨੂੰ ਅਤੇ ਉਸ ਬਾਲਕ ਨੂੰ ਖੁਰਲੀ ਵਿੱਚ ਪਿਆ ਡਿੱਠਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਤਦ ਉਨ੍ਹਾਂ ਨੇ ਛੇਤੀ ਨਾਲ ਆ ਕੇ ਮਰਿਯਮ ਅਤੇ ਯੂਸੁਫ਼ ਨੂੰ ਅਤੇ ਉਸ ਬਾਲਕ ਨੂੰ ਖੁਰਲੀ ਵਿੱਚ ਪਿਆ ਵੇਖਿਆ। Sien die hoofstukਪਵਿੱਤਰ ਬਾਈਬਲ (Revised Common Language North American Edition)16 ਉਹ ਉਸੇ ਸਮੇਂ ਬੈਤਲਹਮ ਵਿੱਚ ਗਏ । ਉੱਥੇ ਉਹਨਾਂ ਨੇ ਮਰਿਯਮ, ਯੂਸਫ਼ ਅਤੇ ਖੁਰਲੀ ਵਿੱਚ ਪਏ ਹੋਏ ਬਾਲਕ ਨੂੰ ਦੇਖਿਆ । Sien die hoofstukPunjabi Standard Bible16 ਤਦ ਉਨ੍ਹਾਂ ਛੇਤੀ ਜਾ ਕੇ ਮਰਿਯਮ ਅਤੇ ਯੂਸੁਫ਼ ਨੂੰ ਅਤੇ ਖੁਰਲੀ ਵਿੱਚ ਪਏ ਹੋਏ ਬੱਚੇ ਨੂੰ ਵੇਖਿਆ। Sien die hoofstukਪਵਿੱਤਰ ਬਾਈਬਲ16 ਉਹ ਛੇਤੀ ਹੀ ਚੱਲੇ ਗਏ ਅਤੇ ਉੱਥੇ ਉਨ੍ਹਾਂ ਨੇ ਯੂਸੁਫ਼ ਅਤੇ ਮਰਿਯਮ ਨੂੰ ਵੇਖਿਆ ਅਤੇ ਬਾਲਕ ਨੂੰ ਖੁਰਲੀ ਵਿੱਚ ਪਿਆ ਹੋਇਆ ਵੇਖਿਆ। Sien die hoofstuk |