ਲੂਕਾ ਦੀ ਇੰਜੀਲ 2:20 - ਪੰਜਾਬੀ ਮੌਜੂਦਾ ਤਰਜਮਾ20 ਚਰਵਾਹੇ ਪਰਮੇਸ਼ਵਰ ਦੀ ਵਡਿਆਈ ਅਤੇ ਗੁਣਗਾਨ ਕਰਦੇ ਹੋਏ ਪਰਤ ਗਏ ਕਿਉਂਕਿ ਜੋ ਕੁਝ ਉਹਨਾਂ ਨੇ ਸੁਣਿਆ ਸੀ ਅਤੇ ਵੇਖਿਆ ਸੀ, ਉਹ ਠੀਕ ਉਹੇ ਜਿਹਾ ਹੀ ਸੀ, ਜਿਸ ਤਰ੍ਹਾਂ ਉਹਨਾਂ ਨੂੰ ਦੱਸਿਆ ਗਿਆ ਸੀ। Sien die hoofstukਪਵਿੱਤਰ ਬਾਈਬਲ O.V. Bible (BSI)20 ਅਤੇ ਅਯਾਲੀ ਇਨ੍ਹਾਂ ਸਭਨਾਂ ਗੱਲਾਂ ਦੇ ਵਿਖੇ ਜਿੱਕੁਰ ਉਨ੍ਹਾਂ ਨੂੰ ਕਹੀਆਂ ਗਈਆਂ ਸਨ ਤਿੱਕੁਰ ਸੁਣ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਕਰਦੇ ਹੋਏ ਮੁੜ ਗਏ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਅਤੇ ਚਰਵਾਹਿਆਂ ਨੇ ਇਨ੍ਹਾਂ ਸਾਰੀਆਂ ਗੱਲਾਂ ਦੇ ਵਿਖੇ ਜਿਸ ਤਰ੍ਹਾਂ ਉਨ੍ਹਾਂ ਨੂੰ ਦੱਸੀਆਂ ਗਈਆਂ ਸਨ, ਉਸੇ ਤਰ੍ਹਾਂ ਸੁਣ ਅਤੇ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਅਤੇ ਉਸਤਤ ਕਰਦੇ ਹੋਏ ਵਾਪਸ ਚਲੇ ਗਏ। Sien die hoofstukਪਵਿੱਤਰ ਬਾਈਬਲ (Revised Common Language North American Edition)20 ਚਰਵਾਹੇ, ਜਿਸ ਤਰ੍ਹਾਂ ਉਹਨਾਂ ਨੂੰ ਸਵਰਗਦੂਤ ਦੇ ਰਾਹੀਂ ਦੱਸਿਆ ਗਿਆ ਸੀ, ਉਸੇ ਤਰ੍ਹਾਂ ਸੁਣ ਕੇ ਅਤੇ ਦੇਖ ਕੇ ਪਰਮੇਸ਼ਰ ਦੀ ਵਡਿਆਈ ਕਰਦੇ ਹੋਏ ਵਾਪਸ ਚਲੇ ਗਏ । Sien die hoofstukPunjabi Standard Bible20 ਤਦ ਚਰਵਾਹੇ ਪਰਮੇਸ਼ਰ ਦੀ ਉਸਤਤ ਅਤੇ ਵਡਿਆਈ ਕਰਦੇ ਹੋਏ ਮੁੜ ਗਏ ਕਿਉਂਕਿ ਜੋ ਕੁਝ ਉਨ੍ਹਾਂ ਨੇ ਵੇਖਿਆ ਅਤੇ ਸੁਣਿਆ ਉਹ ਉਸੇ ਤਰ੍ਹਾਂ ਸੀ ਜਿਵੇਂ ਉਨ੍ਹਾਂ ਨੂੰ ਦੱਸਿਆ ਗਿਆ ਸੀ। Sien die hoofstukਪਵਿੱਤਰ ਬਾਈਬਲ20 ਆਜੜੀ ਉਹ ਸਭ ਗੱਲਾਂ ਬਾਰੇ ਵੇਖ-ਸੁਣਕੇ ਪਰਮੇਸ਼ੁਰ ਦਾ ਧੰਨਵਾਦ ਤੇ ਉਸਤਤਿ ਕਰਦੇ ਹੋਏ ਆਪਣੇ ਘਰਾਂ ਵੱਲ ਵਾਪਸ ਮੁੜ ਗਏ। ਸਭ ਕੁਝ ਉਵੇਂ ਹੀ ਵਾਪਰਿਆ ਜਿਵੇਂ ਉਨ੍ਹਾਂ ਨੂੰ ਦੱਸਿਆ ਗਿਆ ਸੀ। Sien die hoofstuk |