Aanlyn Bybel

- Advertensies -




ਲੂਕਾ ਦੀ ਇੰਜੀਲ 2:25 - ਪੰਜਾਬੀ ਮੌਜੂਦਾ ਤਰਜਮਾ

25 ਯੇਰੂਸ਼ਲੇਮ ਵਿੱਚ ਸ਼ਿਮਓਨ ਨਾਮਕ ਇੱਕ ਵਿਅਕਤੀ ਸੀ। ਉਹ ਧਰਮੀ ਅਤੇ ਸ਼ਰਧਾਲੂ ਸੀ। ਉਹ ਇਸਰਾਏਲ ਦੀ ਸ਼ਾਂਤੀ ਅਤੇ ਯੇਰੂਸ਼ਲੇਮ ਦੇ ਛੁਟਕਾਰੇ ਦੀ ਉਡੀਕ ਕਰ ਰਿਹਾ ਸੀ। ਅਤੇ ਪਵਿੱਤਰ ਆਤਮਾ ਉਸਦੇ ਉੱਤੇ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

25 ਅਤੇ ਵੇਖੋ, ਯਰੂਸ਼ਲਮ ਵਿੱਚ ਸਿਮਓਨ ਕਰਕੇ ਇੱਕ ਮਨੁੱਖ ਸੀ ਅਰ ਉਹ ਧਰਮੀ ਅਤੇ ਭਗਤ ਲੋਕ ਸੀ ਅਤੇ ਇਸਰਾਏਲ ਦੀ ਤਸੱਲੀ ਦੀ ਉਡੀਕ ਵਿੱਚ ਸੀ ਅਰ ਪਵਿੱਤ੍ਰ ਆਤਮਾ ਉਸ ਉੱਤੇ ਸੀ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

25 ਯਰੂਸ਼ਲਮ ਵਿੱਚ ਸ਼ਮਊਨ ਨਾਮ ਦਾ ਇੱਕ ਮਨੁੱਖ ਸੀ, ਉਹ ਧਰਮੀ ਅਤੇ ਭਗਤ ਸੀ ਅਤੇ ਇਸਰਾਏਲ ਦੀ ਸ਼ਾਂਤੀ ਦੀ ਉਡੀਕ ਵਿੱਚ ਸੀ ਅਤੇ ਉਹ ਪਵਿੱਤਰ ਆਤਮਾ ਨਾਲ ਭਰਪੂਰ ਸੀ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

25 ਉਸ ਵੇਲੇ ਯਰੂਸ਼ਲਮ ਵਿੱਚ ਸ਼ਿਮਓਨ ਨਾਂ ਦਾ ਇੱਕ ਆਦਮੀ ਰਹਿੰਦਾ ਸੀ । ਉਹ ਨੇਕ ਅਤੇ ਪਰਮੇਸ਼ਰ ਤੋਂ ਡਰਨ ਵਾਲਾ ਸੀ । ਉਹ ਇਸਰਾਏਲ ਕੌਮ ਦੇ ਛੁਟਕਾਰੇ ਦੀ ਉਡੀਕ ਵਿੱਚ ਸੀ । ਉਹ ਪਵਿੱਤਰ ਆਤਮਾ ਦੇ ਨਾਲ ਭਰਪੂਰ ਸੀ ।

Sien die hoofstuk Kopieer

Punjabi Standard Bible

25 ਵੇਖੋ, ਯਰੂਸ਼ਲਮ ਵਿੱਚ ਸਿਮਓਨ ਨਾਮਕ ਇੱਕ ਮਨੁੱਖ ਸੀ ਅਤੇ ਉਹ ਧਰਮੀ ਅਤੇ ਭਗਤ ਜਨ ਸੀ। ਉਹ ਇਸਰਾਏਲ ਦੀ ਸ਼ਾਂਤੀ ਦੀ ਉਡੀਕ ਕਰ ਰਿਹਾ ਸੀ ਅਤੇ ਪਵਿੱਤਰ ਆਤਮਾ ਉਸ ਉੱਤੇ ਸੀ।

Sien die hoofstuk Kopieer

ਪਵਿੱਤਰ ਬਾਈਬਲ

25 ਉੱਥੇ ਯਰੂਸ਼ਲਮ ਵਿੱਚ ਸਿਮਓਨ ਨਾਉਂ ਦਾ ਇੱਕ ਆਦਮੀ ਸੀ ਜੋ ਕਿ ਧਰਮੀ ਅਤੇ ਚੰਗਾ ਮਨੁੱਖ ਸੀ। ਉਹ ਇਸ ਉਡੀਕ ਵਿੱਚ ਸੀ ਕਿ ਕਦੋਂ ਪਰਮੇਸ਼ੁਰ ਇਸਰਾਏਲ ਨੂੰ ਬਚਾਵੇਗਾ। ਉਸ ਅੰਦਰ ਪਵਿੱਤਰ ਆਤਮਾ ਦਾ ਵਾਸਾ ਸੀ।

Sien die hoofstuk Kopieer




ਲੂਕਾ ਦੀ ਇੰਜੀਲ 2:25

Volg ons:

Advertensies


Advertensies